Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ ਜਵਾਨਾਂ ਨੇ ਕੀਤਾ ਫਲੈਗ ਮਾਰਚ

March 08, 2025 03:00 PM
SehajTimes

ਪਟਿਆਲਾ : ਅੱਜ ਰੈਪਿਡ ਐਕਸ਼ਨ ਫੋਰਸ ਦੀ 194 ਬਟਾਲੀਅਨ ਦੀ ਟੁਕੜੀ ਵੱਲੋਂ ਪੰਜਾਬ ਪੁਲਿਸ ਨਾਲ ਮਿਲ ਕੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫਲੈਗ ਮਾਰਚ ਕੀਤਾ ਗਿਆ। ਕਮਾਂਡੈਂਟ ਕਿਸ਼ੋਰ ਕੁਮਾਰ ਦੇ ਨਿਰਦੇਸ਼ਾਂ ’ਤੇ ਰਾਜੀਵ ਕੁਮਾਰ ਸਿੰਘ ਦੀ ਅਗਵਾਈ ਵਿੱਚ ਫੋਰਸ ਵੱਲੋਂ ਥਾਣਾ ਤ੍ਰਿਪੜੀ, ਅਨਾਜ ਮੰਡੀ, ਸਬਜ਼ੀ ਮੰਡੀ, ਅਰਬਨ ਅਸਟੇਟ, ਬਖਸ਼ੀਵਾਲਾ, ਰਾਜਪੁਰਾ ਸਿਟੀ ਅਤੇ ਰਾਜਪੁਰਾ ਸਦਰ ਦੇ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਦੇ ਸਹਿਯੋਗ ਨਾਲ ਸੰਵੇਦਨਸ਼ੀਲ ਇਲਾਕਿਆਂ ਵਿੱਚ ਇਹ ਫਲੈਗ ਮਾਰਚ ਕੀਤਾ ਗਿਆ।

ਪਟਿਆਲਾ ਦੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੇ ਆਦੇਸ਼ਾਂ ਅਨੁਸਾਰ ਪਟਿਆਲਾ ਪੁਲਿਸ ਵੱਲੋਂ ਰੈਪਿਡ ਐਕਸ਼ਨ ਫੋਰਸ ਦੀਆਂ ਟੀਮਾਂ ਦਾ ਸਹਿਯੋਗ ਕਰਦੇ ਹੋਏ ਜ਼ਿਲ੍ਹੇ ਦੇ ਬੇਹੱਦ ਸੰਵੇਦਨਸ਼ੀਲ ਖੇਤਰਾਂ ਵਿੱਚ ਫੋਰਸ ਨਾਲ ਫਲੈਗ ਮਾਰਚ ਕਰਦੇ ਹੋਏ ਜਵਾਨਾਂ ਨੇ ਖੇਤਰ ਦੇ ਪ੍ਰਮੁੱਖ ਵਿਅਕਤੀਆਂ ਅਤੇ ਸਮਾਜ ਦੇ ਮੈਂਬਰਾਂ ਨਾਲ ਗੱਲਬਾਤ ਕਰਕੇ ਖੇਤਰ ਦੇ ਸਮਾਜਿਕ ਢਾਂਚੇ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਥਾਨਕ ਸਮਾਜ ਨਾਲ ਸਹਿਯੋਗ ਵਧਾਉਣ ਲਈ ਸੰਪਰਕ ਬਣਾਇਆ।

ਇਸ ਮਾਰਚ ਦਾ ਉਦੇਸ਼ ਖੇਤਰ ਵਿੱਚ ਅਮਨ-ਚੈਨ ਬਣਾਈ ਰੱਖਣ, ਸੰਵੇਦਨਸ਼ੀਨ ਖੇਤਰਾਂ ਦੀ ਜਾਣਕਾਰੀ ਇਕੱਠੀ ਕਰਨੀ ਅਤੇ ਅਸਮਾਜਿਕ ਤੱਤਾਂ ’ਤੇ ਨਜ਼ਰ ਰੱਖਣੀ ਸੀ।

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’