Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

Farmer Protest : ਨਵਜੋਤ ਸਿੱਧੂ ਨੇ ਆਪਣੇ ਘਰ ਲਾਇਆ ਕਾਲਾ ਝੰਡਾ

May 25, 2021 10:30 AM
SehajTimes

ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਵੱਧ ਗਿਆ ਹੈ। ਇਸ ਦਾ ਕਾਰਨ ਨਵਜੋਤ ਸਿੰਘ ਸਿੱਧੂ ਨੂੰ ਮੰਨਿਆ ਜਾ ਰਿਹਾ ਹੈ ਕਿਉਕਿ ਉਨ੍ਹਾਂ ਨੇ ਪੰਜਾਬ ਵਾਸੀਆਂ ਅਤੇ ਕਿਸਾਨਾਂ ਦੇ ਹੱਕ ਵਿਚ ਆਪਣੇ ਪੱਧਰ ਉਤੇ ਆਵਾਜ਼ ਬੁਲੰਦ ਕੀਤੀ ਹੈ। ਇਥੇ ਦਸ ਦਈਏ ਕਿ ਪਿਛਲੇ ਦਿਨੀ ਹੀ ਸਿੱਧੂ ਨੇ ਐਲਾਨ ਕੀਤਾ ਸੀ ਕਿ ਉਹ ਕਿਸਾਨੀ ਸੰਘਰਸ਼ ਦੇ ਹੱਕ ਵਿਚ ਆਪਣੇ ਘਰ ਵੀ ਕਾਲਾ ਝੰਡਾ ਰੋਸ ਵਜੋਂ ਲਹਿਰਾਉਣਗੇ। ਇਸੇ ਐਲਾਨ ਨੂੰ ਅਮਲੀ ਜਾਮਾ ਪਹਿਣਾਉਂਦੇ ਹੋਏ ਉ੍ਨ੍ਹਾਂ ਨੇ ਅੱਜ ਆਪਣੇ ਘਰ ਦੀ ਛੱਤ ਉਤੇ ਕਾਲਾ ਝੰਡਾ ਲਹਿਰਾ ਦਿਤਾ ਹੈ। ਜਾਣਕਾਰੀ ਅਨੁਸਾਰ ਸਿੱਧੂ ਨੇ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਜਾਹਰ ਕਰਨ ਲਈ ਪਟਿਆਲਾ ਸਥਿਤ ਆਪਣੀ ਰਿਹਾਇਸ਼ 'ਤੇ ਕਾਲਾ ਝੰਡਾ ਲਹਿਰਾਇਆਹੈ। ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਵੀ ਉਨ੍ਹਾਂ ਦੇ ਨਾਲ ਸੀ। ਇਥੇ ਦਸ ਦਈਏ ਕਿ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਵਲੋਂ 26 ਮਈ ਨੂੰ ਇਨ੍ਹਾਂ ਕਾਨੂੰਨਾਂ ਦੇ ਵਿਰੋਧ ਕਰਨ ਲਈ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਸੀ ਪਰ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਕ ਇਹ ਕਾਲਾ ਰੋਸ ਪ੍ਰਗਟਾਉਂਦਾ ਝੰਡਾ ਪਹਿਲਾਂ ਹੀ ਲਹਿਰਾ ਦਿਤਾ ਹੈ। ਹੁਣ ਇਥੇ ਵੇਖਣਾ ਇਹ ਹੈ ਕਿ ਹੋਰ ਕਾਂਗਰਸੀਆਂ ਦਾ ਇਸ ਬਾਰੇ ਕੀ ਪ੍ਰੀਤੀਕਰਮ ਆਉਂਦਾ ਹੈ ਕਿਉਕਿ ਹੁਣ ਤਕ ਕਿਸੇ ਹੋਰ ਕਾਂਗਰਸੀ ਐਮਐਲਏ ਜਾਂ ਕਿਸੇ ਵੀ ਕਾਂਗਰਸੀ ਵਿਧਾਇਕ ਜਾਂ ਮੰਤਰੀ ਨੇ ਅਜਿਹਾ ਨਹੀਂ ਕੀਤਾ।

Have something to say? Post your comment

 

More in Chandigarh

ਮਰਹੂਮ ਕਲਾਕਾਰ ਜਸਵਿੰਦਰ ਭੱਲਾ ਦੇ ਜਨਮ ਦਿਨ ਮੌਕੇ ‘ਤੇ ਚੌਕ ਦਾ ਨਾਮਕਰਨ

ਡਿਪਟੀ ਕਮਿਸ਼ਨਰ ਵੱਲੋਂ ਗੈਰ-ਕਾਨੂੰਨੀ ਮਾਈਨਿੰਗ ਦੀ ਚੈਕਿੰਗ ਲਈ 7 ਟੀਮਾਂ ਦਾ ਗਠਨ

ਐਕਟ ਦੀ ਉਲੰਘਣਾ ਕਾਰਨ ‘ਪਲੈਨ ਟੂ ਪਲੈਨ’ ਫਰਮ ਦੀ ਲਾਇਸੰਸ ਅਰਜ਼ੀ ਦਫਤਰ ਦਾਖਲ

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ