Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਥਾਣਾ ਬੁੱਲੋਵਾਲ ਦੀ ਪੁਲਿਸ ਨੇ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇੱਕ ਵਿਅਕਤੀ ਨੂੰ ਦਬੋਚਿਆ

March 11, 2025 01:10 PM
SehajTimes
ਹੁਸ਼ਿਆਰਪੁਰ : ਪੰਜਾਬ ਸਰਕਾਰ ਦੀਆ ਹਦਾਇਤਾ ਅਨੁਸਾਰ ਮਾੜੇ  ਅਨਸਰਾ ਅਤੇ ਨਸ਼ੇ ਦੇ ਤਸਕਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੰਦੀਪ ਕੁਮਾਰ ਮਲਿਕ ਆਈਪੀਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ  ਵਲੋ ਦਿੱਤੇ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਸਰਬਜੀਤ ਸਿੰਘ ਬਾਹੀਆ ਸਾਹਿਬ ਪੀ ਪੀ ਐਸ ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਅਤੇ ਨਰਿੰਦਰ ਸਿੰਘ ਪੀ ਪੀ ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਰੂਰਲ ਹੁਸ਼ਿਆਰਪੁਰ  ਦੀਆਂ ਹਦਾਇਤਾਂ ਅਨੁਸਾਰ ਸਬ ਇੰਸਪੈਕਟਰ ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁਲੋਵਾਲ, ਹੁਸ਼ਿਆਰਪੁਰ ਦੀ ਦੇਖ ਰੇਖ ਹੇਠ ਐਸ ਆਈ ਮਨਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵਲੋਂ  ਗਸ਼ਤ ਦੌਰਾਨ ਪਿੰਡ ਤਾਰਾਗੜ ਤੋਂ ਨੋਜਵਾਨ ਨੂੰ ਕਾਬੂ ਕੀਤਾ ਜਿਸ ਨੇ ਆਪਣਾਂ ਨਾਮ ਮਨਜੀਤ ਸਿੰਘ ਉਰਫ ਮੰਨਾ ਪੁੱਤਰ ਅਮਰੀਕ ਸਿੰਘ ਵਾਸੀ ਆਲੋਵਾਲ ਥਾਣਾ ਬੁਲੋਵਾਲ ਦੱਸਿਆ ਤੇ ਉਕਤ ਵਿਆਕਤੀ ਦੀ ਤਲਾਸ਼ੀ ਲੈਣ ਤੇ ਉਸ ਵਿਅਕਤੀ ਕੋਲੋਂ 35 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਕੀਤਾ ਗਿਆ। ਪੁਲਿਸ ਅਧਿਕਾਰੀਆ ਨੇ ਦੱਸਿਆ ਕਿ ਕਥਿਤ   ਦੋਸ਼ੀ ਮਨਜੀਤ ਸਿੰਘ ਉਰਫ ਮੰਨਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਬਰੀਕੀ ਨਾਲ ਪੁੱਛ ਗਿੱਛ ਜਾਵੇਗੀ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ