Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

Covid Crisis : ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ

May 25, 2021 10:40 AM
SehajTimes

ਨਵੀਂ ਦਿੱਲੀ: ਬਾਰ੍ਹਵੀਂ ਦੇ ਵਿਦਿਆਰਥੀਆਂ ਲਈ ਇਕ ਅਹਿਮ ਖ਼ਬਰ ਹੈ ਕਿ ਕੋਰੋਨਾ ਮਹਾਮਾਰੀ ਕਾਰਨ PSEB 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਲਈ ਕਈ ਹੁਣ ਸਿਰਫ਼ ਤਿੰਨ ਪੇਪਰ ਦੇਣੇ ਹੋਣਗੇ। ਜਾਣਕਾਰੀ ਮੁਤਾਬਕ ਕੇਂਦਰੀ ਸਿੱਖਿਆ ਮੰਤਰੀ, ਹੋਰ ਕੇਂਦਰੀ ਮੰਤਰੀਆਂ ਸਮੇਤ ਸੂਬਿਆਂ ਦੇ ਸਿੱਖਿਆ ਮੰਤਰੀਆਂ ਤੇ ਸਕੱਤਰਾਂ ਵਰਚੂਅਲ ਮੀਟਿੰਗ ਤੋਂ ਬਾਅਦ ਵੱਖ-ਵੱਖ ਸੂਬਿਆਂ ਦੇ ਬੋਰਡ ਵੱਲੋਂ 12ਵੀਂ ਦੀਆਂ ਪ੍ਰੀਖਿਆਵਾਂ ਲਈ ਸ਼ਾਰਟਰ ਫਾਰਮੈਟ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿਚ 'ਚ ਪੰਜਾਬ ਬੋਰਡ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਪ੍ਰਕਾਸ਼ਿਤ ਖ਼ਬਰ ਦੇ ਮੁਤਾਬਕ 12ਵੀਂ ਦੀਆਂ ਪ੍ਰੀਖਿਆਵਾਂ ਸਿਰਫ ਜ਼ਰੂਰੀ ਵਿਸ਼ਿਆ 'ਚ ਕਰਵਾਏ ਜਾਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ, ਪੰਜਾਬ ਬੋਰਡ ਦੇ ਪ੍ਰਧਾਨ ਨੇ ਕਿਹਾ ਹੈ ਕਿ ਕੋਵਿਡ-19 ਦੀ ਸੂਬੇ 'ਚ ਸਥਿਤੀ ਠੀਕ ਹੋਣ ਤੇ PSEB 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 2021 ਦਾ ਇੰਤਜਾਮ ਕੀਤਾ ਜਾਵੇਗਾ।
PSEB 12ਵੀਂ ਦੀ ਪ੍ਰੀਖਿਆ 2021 ਨੂੰ ਲੈਕੇ ਬੋਰਡ ਦੇ ਮੁਖੀ, ਯੋਗਰਾਜ ਸਿੰਘ ਸ਼ਰਮਾ ਨੇ ਜਾਣਕਾਰੀ ਦਿੱਤੀ ਕਿ ਪ੍ਰਸ਼ਨ ਪੱਤਰ ਤਿਆਰ ਹੋ ਚੁੱਕੇ ਹਨ ਤੇ ਉੱਤਰ ਪੱਤਰੀਆਂ ਜਾਰੀ ਕਰ ਦਿੱਤੀਆਂ ਗਈਆਂ ਹਨ। ਬੋਰਡ ਪ੍ਰੀਖਿਆ ਲਈ ਸੂਬੇ ਭਰ 'ਚ ਕੁੱਲ 2600 ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਜੇ ਤਕ 12ਵੀਂ ਦੀ ਪ੍ਰੀਖਿਆ 'ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਪਰ ਸਾਰੇ ਸਟ੍ਰੀਮ 'ਚ ਤਿੰਨ ਜ਼ਰੂਰੀ ਵਿਸ਼ਿਆਂ ਲਈ ਬੋਰਡ ਪ੍ਰੀਖਿਆਵਾਂ ਦਾ ਇੰਤਜਾਮ ਕੀਤਾ ਜਾਵੇਗਾ। ਹਾਲਾਂਕਿ ਕਿਹੜੇ ਵਿਸ਼ਿਆ ਨੂੰ ਮੇਜਰ ਸਬਜੈਕਟ ਮੰਨਿਆ ਜਾਵੇਗਾ ਤੇ ਮਾਰਕਸ ਕਿਵੇਂ ਦਿੱਤੇ ਜਾਣਗੇ ਇਸ 'ਤੇ ਅਜੇ ਵਿਚਾਰ ਕੀਤਾ ਜਾ ਰਿਹਾ ਹੈ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ