Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਸੰਜੀਵ ਸ਼ਰਮਾ (PCS) SDM ਹੁਸ਼ਿਆਰਪੁਰ ਵਲੋਂ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਅਚਨਚੇਤ ਨਿਰੀਖਣ ਦੌਰਾ

March 11, 2025 04:41 PM
SehajTimes
ਹੁਸ਼ਿਆਰਪੁਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸੰਜੀਵ ਸ਼ਰਮਾ (ਪੀ ਸੀ ਐੱਸ) ਐੱਸ ਡੀ ਐੱਮ ਹੁਸ਼ਿਆਰਪੁਰ ਵਲੋਂ ਆਪਣੀ ਨਿਰੀਖਣ ਟੀਮ ਨੂੰ ਨਾਲ ਲੈ ਕੇ ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ  2001 ਤੋਂ ਹੁਸ਼ਿਆਰਪੁਰ ਵਿਖੇ ਚਲਾਏ ਜਾ ਰਹੇ ਆਸ ਕਿਰਨ ਡਰੱਗ ਕਾਉਂਸਲਿੰਗ ਅਤੇ ਮੁੜ ਵਸੇਬਾ ਕੇਂਦਰ ਦਾ ਅਚਨਚੇਤ ਨਿਰੀਖਣ ਦੌਰਾ ਕੀਤਾ ਗਿਆ। ਸੰਜੀਵ ਸ਼ਰਮਾ ਐੱਸ ਡੀ ਐੱਮ ਹੁਸ਼ਿਆਰਪੁਰ ਦੀ ਟੀਮ ਜਿਸ ਵਿੱਚ ਡਾ ਰਾਜ ਕੁਮਾਰ ਜਿਲ੍ਹਾ ਇੰਚਾਰਜ ਮਨੋਰੋਗ ਵਿਭਾਗ ਸਿਵਲ ਹਸਪਤਾਲ ਹੁਸ਼ਿਆਰਪੁਰ ਅਤੇ ਹੋਰ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਲੋਂ ਕੀਤੇ ਜਾਂਦੇ ਕਾਰਜ ਅਤੇ ਕੇਂਦਰ ਦਾ ਰਿਕਾਰਡ ਚੈੱਕ ਕੀਤਾ ਗਿਆ। ਉਨ੍ਹਾਂ ਵਲੋਂ ਇਲਾਜ ਕਰਵਾ ਰਹੇ ਵਿਅਕਤੀਆਂ ਤੋਂ ਵੀ ਕੇਂਦਰ ਦੁਆਰਾ ਦਿੱਤੀਆਂ ਜਾਂਦੀਆਂ ਸੇਵਾਵਾਂ ਦੀ ਜਾਣਕਾਰੀ ਲਈ ਗਈ।  ਸੰਜੀਵ ਸ਼ਰਮਾ ਐੱਸ ਡੀ ਐੱਮ ਹੁਸ਼ਿਆਰਪੁਰ ਦੀ ਟੀਮ ਵਲੋਂ ਕੇਂਦਰ ਦੁਆਰਾ ਕੀਤੇ ਜਾਂਦੇ ਕਾਰਜਾਂ ਦੀ ਸ਼ਲਾਘਾ ਕੀਤੀ ਗਈ ਅਤੇ ਹੋਰ ਵੀ ਸੁਚੱਜੇ ਢੰਗ ਨਾਲ ਚਲਾਉਣ ਲਈ ਕੁੱਝ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ। ਸੰਸਥਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਹੁਸ਼ਿਆਰਪੁਰ ਜ਼ੋਨ ਦੇ ਐਡੀਸ਼ਨਲ ਜੋਨਲ ਸਕੱਤਰ ਡਾਕਟਰ ਅਰਬਿੰਦ ਸਿੰਘ ਧੂਤ ਵਲੋਂ ਸੰਸਥਾ ਦੁਆਰਾ ਪੰਜਾਬ ਸਰਕਾਰ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਹੋਰ ਵੀ ਵਧੀਆ ਤਰੀਕੇ ਨਾਲ ਕਾਰਜ ਕਰਨ ਲਈ ਬਚਨ ਵੱਧਤਾ ਪ੍ਰਗਟਾਈ। ਕੇਂਦਰ ਦੇ ਸਟਾਫ਼  ਹਰਵਿੰਦਰ ਸਿੰਘ ਨੰਗਲ ਈਸ਼ਰ, ਡਾ ਜਸਵਿੰਦਰ ਸਿੰਘ ਡੋਗਰਾ, ਖੇਤੀ ਮਾਹਿਰ ਡਾਕਟਰ ਅਰਬਿੰਦ ਸਿੰਘ ਧੂਤ, ਕੌਂਸਲਰ ਸ ਬਹਾਦਰ ਸਿੰਘ ਸਿੱਧੂ ਸਟੇਟ ਐਵਾਰਡੀ,  ਜਸਪਾਲ ਸਿੰਘ, ਹਰਮਿੰਦਰ ਸਿੰਘ, ਰਾਜ ਕੁਮਾਰ ਨੇ  ਸੰਜੀਵ ਸ਼ਰਮਾ ਐੱਸ ਡੀ ਐੱਮ ਹੁਸ਼ਿਆਰਪੁਰ, ਉਨ੍ਹਾਂ ਨਾਲ ਆਏ ਡਾ ਰਾਜ ਕੁਮਾਰ ਅਤੇ ਹੋਰ ਅਧਿਕਾਰੀਆਂ ਦਾ ਕੇਂਦਰ ਵਲੋਂ ਸਨਮਾਨ ਕੀਤਾ।
 

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼