Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਥਾਣਾ ਮੇਹਟੀਆਣਾ ਦੀ ਪੁਲਿਸ ਨੇ 30 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਵਿਅਕਤੀ ਨੂੰ ਕਾਬੂ : ਇੰਸਪੈਕਟਰ ਬਲਜੀਤ ਸਿੰਘ 

March 11, 2025 07:38 PM
SehajTimes
ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸਾ ਅਤੇ  ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ.ਐਸ. ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ।
ਇਸ ਮੁਹਿੰਮ ਤਹਿਤ ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ ਸੱਕੀ ਪੁਰਸ਼ਾ ਦੀ ਚੈਕਿੰਗ ਸ਼ੁਰੂ ਕੀਤੀ ਹੋਈ ਹੈ! ਪੁਲਿਸ ਅਧਿਕਾਰੀਆ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਫੁਗਲਾਣਾ ਤੋ ਮਰਨਾਈਆ ਤੋ ਕਾਹਰੀ ਸਾਹਰੀ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਮੇਨ ਰੋਡ ਤੋ ਨਵਾ ਰਸਤਾ ਪਿੰਡ ਮਰਨਾਈਆ ਨੂੰ ਮੁੜੇ ਤਾ ਸਾਹਮਣੇ ਤੋ ਇੱਕ ਨੌਜਵਾਨ ਪੈਦਲ ਆ ਰਿਹਾ ਸੀ ਅਤੇ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਿਸ ਪਾਰਟੀ  ਨੇ ਸ਼ੱਕ ਦੇ ਤੋਰ ਤੇ ਸਾਥੀ ਕਰਮਚਾਰੀਆ ਦੀ ਮੱਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਸੁਰਿੰਦਰ ਸਿੰਘ ਉਰਫ ਸਿੰਦੀ ਪੁੱਤਰ ਅਜੀਤ ਸਿੰਘ ਵਾਸੀ ਤਨੂੰਲੀ ਥਾਣਾ ਮੇਹਟੀਆਣਾ ਦੱਸਿਆ।
 
ਉਕਤ ਦੀ ਤਲਾਸੀ ਕਰਨ ਤੇ ਵਿਅਕਤੀ ਕੋਲੋਂ 30 ਗਰਾਮ
 
ਨਸੀਲਾ ਪਦਾਰਥ ਬਰਾਮਦ ਹੋਇਆ। ਜਿਸਤੇ ਉਕਤ ਵਿਅਕਤੀ ਖਿਲਾਫ ਥਾਣਾ ਮੇਹਟੀਆਣਾ ਵਿਖ਼ੇ ਮੁਕਦਮਾ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਕਥਿਤ ਦੋਸ਼ੀ ਪਾਸੋ ਪੁੱਛ-ਗਿੱਛ ਜਾਰੀ ਹੈ ਅਤੇ ਉਸ  ਦਾ ਪੁਲਿਸ ਰਿਮਾਂਡ ਹਾਂਸਲ ਕਰਕੇ ਨਸ਼ੀਲੇ ਪਦਾਰਥਾਂ ਤੋਂ ਬਣਾਈ ਗਈ ਜਾਇਦਾਦ ਦਾ ਵੀ ਪਤਾ ਕੀਤਾ ਜਾਵੇਗਾ  ਤੇ ਬਣਾਈ ਗਈ ਜਾਇਦਾਦ ਨੂੰ ਜਬਤ ਕਰਵਾਇਆ ਜਾਵੇਗਾ ।

Have something to say? Post your comment

 

More in Doaba

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ