Sunday, May 03, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਨਗਰ ਨਿਗਮ ਪ੍ਰਾਪਰਟੀ ਟੈਕਸ ਡਿਫਾਲਟਰ ਪ੍ਰਤੀ ਸਖਤ, ਸੀਲਿੰਗ ਮੁਹਿੰਮ ਜੋਰਾਂ ‘ਤੇ 

March 11, 2025 07:42 PM
SehajTimes
ਸ਼ਹਿਰ ਵਾਸੀਆਂ ਨੂੰ 31 ਮਾਰਚ ਤੋਂ ਪਹਿਲਾਂ ਪਹਿਲਾਂ ਅਪਣਾ ਪ੍ਰਾਪਰਟੀ ਟੈਕਸ ਭਰਵਾਉਣ ਦੀ ਅਪੀਲ 
 
ਪਟਿਆਲਾ : ਨਗਰ ਨਿਗਮ ਪਟਿਆਲਾ ਮੇਅਰ ਕੁੰਦਨ ਗੋਗੀਆ ਤੇ ਕਮਿਸ਼ਨਰ ਪਰਮਵੀਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਪ੍ਰਾਪਰਟੀ ਟੈਕਸ ਡਿਫਾਲਟਰਾਂ ਪ੍ਰਤੀ ਸਖਤ ਕਾਰਵਾਈ ਕਰ ਰਿਹਾ ਹੈ। ਅੱਜ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਤੇ ਸਹਾਇਕ ਕਮਿਸ਼ਨਰ ਰਵਦੀਪ ਸਿੰਘ ਦੀ ਅਗਵਾਈ ਹੇਠਲੀ ਨਗਰ ਨਿਗਮ ਦੀ ਟੀਮ ਨੇ ਹੀਰਾ ਬਾਗ਼ ਸਥਿਤ ਇਕ ਹੋਟਲ ਅਤੇ ਇੱਕ ਜੋਗਿੰਦਰ ਨਗਰ ਸਥਿਤ ਸ਼ਰਾਬ ਦੇ ਠੇਕੇ ਨੂੰ ਪ੍ਰਾਪਰਟੀ ਟੈਕਸ ਨਾ ਭਰਨ ਕਾਰਨ ਸੀਲ ਕੀਤਾ।
 ਦੀਪਜੋਤ ਕੌਰ ਨੇ ਦੱਸਿਆ ਕਿ ਹੋਟਲ ਮਾਲਕਾਂ ਨੇ ਬਾਅਦ ਵਿੱਚ 2.70 ਲੱਖ ਰੁਪਏ ਜਮ੍ਹਾਂ ਕਰਵਾ ਦਿੱਤਾ ਜਿਸ ਕਰਕੇ ਹੋਟਲ ਦੀ ਸੀਲਿੰਗ ਸ਼ਾਮ ਵੇਲੇ ਖੋਲ੍ਹ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਇਸ ਦੌਰਾਨ 3 ਯੂਨਿਟਾਂ ਨੇ ਮੌਕੇ ‘ਤੇ ਹੀ 6 ਲੱਖ ਪ੍ਰਾਪਰਟੀ ਟੈਕਸ ਦੀ ਅਦਾਇਗੀ ਕੀਤੀ, ਇਸ ਤਰ੍ਹਾਂ ਅੱਜ ਕਰੀਬ 9 ਲੱਖ ਰੁਪਏ ਜਮ੍ਹਾਂ ਹੋਏ ਹਨ। 
 ਨਗਰ ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਅੱਗੋਂ ਵੀ ਇਹ ਸੀਲਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।ਉਨ੍ਹਾਂ ਨੇ ਸ਼ਹਿਰ ਵਾਸੀਆਂ ਤੇ ਖਾਸ ਕਰਕੇ ਡਿਫਾਲਟਰਾਂ ਨੂੰ ਅਪੀਲ ਕੀਤੀ ਕਿ ਉਹ 31 ਮਾਰਚ ਤੋਂ ਪਹਿਲਾਂ ਪਹਿਲਾਂ ਅਪਣਾ ਪ੍ਰਾਪਰਟੀ ਟੈਕਸ ਭਰਵਾਉਣ ਅਤੇ ਬਾਅਦ ਵਿੱਚ ਲੱਗਣ ਵਾਲੇ ਵਾਧੂ ਜੁਰਮਾਨੇ ਅਤੇ ਵਿਆਜ ਤੋਂ ਬਚਣ।
 
 

Have something to say? Post your comment

 

More in Malwa

ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਹੋਏ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ

ਜਨਗਣਨਾ 2027 ਦੇ ਆਨਲਾਈਨ ਫਾਰਮ ਵਿੱਚ ਓ ਬੀ ਸੀ/ਪੱਛੜੀਆਂ ਸ਼੍ਰੇਣੀਆਂ ਦਾ ਜ਼ਿਕਰ ਨਾ ਹੋਣ ’ਤੇ ਰੋਸ

ਗੁਰਸ਼ਰਨ ਕੌਰ ਰੰਧਾਵਾ ਨੇ ਪਰਿਵਾਰ ਸਮੇਤ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਸਪਾਰਕਲਿੰਗ ਕਿਡਜ਼ ਵੱਲੋਂ ਪ੍ਰੈਸ ਆਜ਼ਾਦੀ ਦਿਵਸ ਮੌਕੇ ਪੱਤਰਕਾਰਾਂ ਦਾ ਸਨਮਾਨ

ਕੰਕਰੀਟ ਮਿਕਸਰ ਪਲਾਂਟ ਵਿਰੁਧ ਚਲ ਰਹੇ ਧਰਨੇ 'ਚ ਪੁੱਜੇ ਸਾਬਕਾ ਮੁੱਖ ਮੰਤਰੀ ਚੰਨੀ ਬਾਰਿਸ਼ ਦੇ ਬਾਵਜੂਦ ਕੰਕਰੀਟ ਮਿਕਸਰ ਪਲਾਂਟ ਢੰਗਰਾਲੀ ਵਿਰੁੱਧ ਧਰਨਾ 11 ਵੇਂ ਦਿਨ ਜਾਰੀ

ਅਗਨਜਨੀ ਦੀ ਘਟਨਾ ਦਾ ਸ਼ਿਕਾਰ ਗਊਸ਼ਾਲਾ ਦਾ ਵਿੱਤ ਮੰਤਰੀ ਚੀਮਾ ਵੱਲੋਂ ਦੌਰਾ

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਵਸ ਮਨਾਇਆ

ਡਿਜੀਟਲ ਯੁੱਗ ਵਿੱਚ ਆਧੁਨਿਕ ਤਕਨੀਕਾਂ ਦੀ ਵਰਤੋਂ ਕਰਨਾ ਸਮੇਂ ਦੀ ਮੁੱਖ ਲੋੜ: ਡਾ. ਜਗਦੀਪ ਸਿੰਘ

ਮਜ਼ਦੂਰ ਦਿਵਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ

ਸਮਾਣਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 5 ਮਈ ਨੂੰ