Wednesday, April 29, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਵਿਧਾਇਕ ਸੁਖਵਿੰਦਰ ਕੋਟਲੀ ਡੇਰਾ ਬਾਬੇ ਜੌੜੇ ਹੋਏ ਨਤਮਸਤਕ ਦਾ ਕੀਤਾ ਸ਼ਨਮਾਨ 

March 11, 2025 08:01 PM
SehajTimes
 
ਰਾਏਪੁਰ ਰਸੂਲਪੁਰ : ਵਿਧਾਨ ਸਭਾ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਆਪਣੇ ਵਿਧਾਨ ਸਭਾ ਦੇ ਮੈਂਬਰ ਵਜੋਂ ਤਿੰਨ ਸਾਲ ਪੂਰੇ ਹੋਣ ਤੇ ਸਤਿਗੁਰੂ ਦਾ ਸ਼ੁਕਰਾਨਾ ਕਰਨ ਵਾਸਤੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਰਾਏਪੁਰ ਰਸੂਲਪੁਰ ਜਲੰਧਰ ਵਿਖੇ ਨਤਮਸਤਕ ਹੋ ਕੇ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ ਪੰਜਾਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ ਬਾਬਾ ਨਿਰਮਲ ਦਾਸ ਜੀ ਅਤੇ ਭੈਣ ਸੰਤੋਸ਼ ਕੁਮਾਰੀ ਪ੍ਰਧਾਨ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਵਲੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਉਨ੍ਹਾਂ ਦੇ ਬੇਟੇ ਲਖਵੀਰ ਸਿੰਘ ਲੱਕੀ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਜਲੰਧਰ ਦਿਹਾਤੀ, ਦਾਤਾਰ ਸਿੰਘ ਚਾਹਲ, ਲੰਬੜਦਾਰ ਜ਼ੋਰਾਵਰ ਸਿੰਘ ਸੰਘਵਾਲ, ਗੁਰਜੀਤ ਸਿੰਘ  ਅਤੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਲੋਂ ਸੰਤ ਬਾਬਾ ਨਿਰਮਲ ਦਾਸ ਜੀ ਅਤੇ ਭੈਣ ਸੰਤੋਸ਼ ਕੁਮਾਰੀ ਜੀ ਦਾ ਧੰਨਵਾਦ ਕੀਤਾ।

Have something to say? Post your comment

 

More in Doaba

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਹਸਪਤਾਲ ਢਾਹਾਂ ਕਲੇਰਾਂ ਵਿਖੇ ਮੁਫਤ ਡਾਈਟੀਸ਼ੀਅਨ ਕੈਂਪ ਦਾ 117 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਬਲਾਚੌਰ ਵਿੱਚ ‘ਆਪ’ ਦਾ ਵੱਡਾ ਪ੍ਰਦਰਸ਼ਨ -ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਵਿਚ ਪਾਰਟੀ ਛੱਡਣ ਵਾਲਿਆਂ ਦਾ ਫੂਕਿਆ ਪੁਤਲਾ

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ