Wednesday, April 22, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਪੰਜਾਬ ਸਣੇ ਦੇਸ਼ ਵਿਚ ਮੌਸਮ ਦਾ ਹਾਲ

May 25, 2021 12:16 PM
SehajTimes

ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ 'ਚ ਅੱਜ ਤੇ ਕੱਲ੍ਹ ਗਰਮੀ ਪੈਣ ਦੇ ਨਾਲ ਨਾਲ ਹਲਕੀ ਬਾਰਸ਼ ਹੋ ਸਕਦੀ ਹੈ। ਇਕ ਵਾਰ ਫਿਰ ਤੋਂ ਹਰਿਆਣਾ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਤੇ ਇੱਥੇ ਮੌਸਮ ਸੁਹਾਣਾ ਹੋਵੇਗਾ। ਇਸ ਤੋਂ ਇਲਾਵਾ ਦੇਸ਼ ਭਰ ਵਿਚ ਮੌਸਮ ਦੀ ਤਾਜ਼ਾ ਜਾਣਕਾਰੀ ਅਨੁਸਾਰ ਦਿੱਲੀ 'ਚ ਪਿਛਲੇ ਦਿਨੀਂ ਚੱਲੇ ਬਾਰਸ਼ ਦੇ ਦੌਰ ਤੋਂ ਬਾਅਦ ਮੌਸਮ ਇਕਸਾਰ ਬਣਿਆ ਹੋਇਆ ਹੈ। ਦਿਨ 'ਚ ਤੇਜ਼ ਧੁੱਪ ਦੇ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ। ਉੱਥੇ ਹੀ ਯੂਪੀ-ਪੰਜਾਬ ਦੇ ਕਈ ਇਲਾਕਿਆਂ 'ਚ ਗਰਮੀ ਨੇ ਆਪਣਾ ਅਸਰ ਦਿਖਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇੱਥੇ ਤਾਪਮਾਨ 42 ਡਿਗਰੀ ਪਾਰ ਕਰ ਸਕਦਾ ਹੈ। ਯੂਪੀ ਦੀ ਗੱਲ ਕਰੀਏ ਤਾਂ ਇੱਥੇ ਫਿਲਹਾਲ ਮੌਸਮ ਸਾਫ ਬਣਿਆ ਹੋਇਆ ਹੈ। ਮੌਸਮ ਵਿਭਾਗ ਵੱਲੋਂ ਯੂਪੀ ਦੇ ਵੀ ਕਰੀਬ 27 ਜ਼ਿਲ੍ਹਿਆਂ 'ਚ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ 27 ਜ਼ਿਲ੍ਹਿਆਂ 'ਚ 24 ਮਈ ਤੋਂ 28 ਮਈ ਤਕ ਤੂਫਾਨ ਕਾਰਨ ਬਾਰਸ਼ ਦੀ ਚੇਤਾਵਨੀ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ 'ਚ ਕੁਝ ਦਿਨ ਮੌਸਮ ਸਾਫ ਰਹਿਣ ਮਗਰੋਂ ਫਿਰ ਤੋਂ ਪੱਛਮੀ ਗੜਬੜੀ ਐਕਟਿਵ ਹੋਣ ਦੀ ਸੰਭਾਵਨਾ ਹੈ। ਇੱਥੇ ਕਈ ਦਿਨ ਮੌਸਮ 'ਚ ਗਰਮੀ ਹੋ ਸਕਦੀ ਹੈ। ਮੌਸਮ ਵਿਭਾਗ ਦੇ ਮੁਤਾਬਕ 27 ਮਈ ਤਕ ਮੌਸਮ ਸਾਫ ਰਹੇਗਾ ਤੇ 28 ਮਈ ਤੋਂ ਪੱਛਮੀ ਗੜਬੜੀ ਐਕਟਿਵ ਹੋਵੇਗੀ। ਇਸ ਨਾਲ ਉੱਚੇ ਖੇਤਰਾਂ 'ਚ ਬਰਫਬਾਰੀ ਤੇ ਬਾਰਸ਼ ਤੇ ਕੁਝ ਹੇਠਲੇ ਖੇਤਰਾਂ 'ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਸੂਬੇ 'ਚ ਦੋ ਜੂਨ ਤਕ ਪੱਛਮੀ ਗੜਬੜੀ ਐਕਟਿਵ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ