Tuesday, April 07, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਸ਼ਰੂ

March 12, 2025 07:39 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਅਗਨੀਵੀਰ ਦੀ ਭਰਤੀ ਸਬੰਧੀ ਰਜਿਸਟ੍ਰੇਸ਼ਨ ਲਈ ਲਿੰਕ ਮਿਤੀ 12-03-2025 ਤੋਂ 10-04-2025 ਤੱਕ ਖੋਲ੍ਹ ਦਿੱਤਾ ਗਿਆ ਹੈ। ਚਾਹਵਾਨ ਪ੍ਰਾਰਥੀ ਵੈਬਸਾਈਟ (https://www.joinindianarmy.nic.in/Authentication.aspx) ਪੋਰਟਲ ਤੇ ਅਪਲਾਈ ਕਰ ਸਕਦੇ ਹਨ। ਇਸ ਲਿੰਕ ਵਿੱਚ ਭਰਤੀ ਸਬੰਧੀ ਲਿਖਤੀ ਇਮਤਿਹਾਨ ਅਤੇ ਫਿਜੀਕਲ ਟੈਸਟ ਬਾਰੇ ਜਾਣਕਾਰੀ ਦਿੱਤੀ ਗਈ ਹੈ।

ਇਸ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਤੇ ਸਿਖਲਾਈ ਵੱਲੋਂ ਦੱਸਿਆ ਗਿਆ ਕਿ ਇਹ ਟੈਸਟ ਬਹੁ ਭਾਸ਼ੀ  (Multi Language) ਵਿੱਚ ਲਿਆ ਜਾ ਸਕਦਾ ਹੈ। ਇਸ ਭਰਤੀ ਲਈ ਹਰੇਕ ਪ੍ਰਾਰਥੀ 2 ਟਰੇਡਜ਼ ਵਿੱਚ ਅਪਲਾਈ ਕਰ ਸਕਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਭਰਤੀ ਦੌਰਾਨ ਫਿਜੀਕਲ ਟੈਸਟ ਲਈ ਹੁਣ 1600 ਮੀਟਰ ਦੀ ਦੌੜ ਦੇ 4 ਬਲਾਕ ਕਰ ਦਿੱਤੇ ਗਏ ਹਨ। ਰੈਲੀ (Rally) ਦੀ ਤਿਆਰੀ ਕਰਨ ਲਈ ਨੌਜਵਾਨਾਂ ਨੂੰ ਰਨਿੰਗ ਪ੍ਰੈਕਟਿਸ (Running Practice) ਕਰਨੀ ਲਾਜ਼ਮੀ ਹੈ।

Have something to say? Post your comment

 

More in Chandigarh

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਫਸਲਾਂ ਦੇ ਨੁਕਸਾਨ ਦਾ ਲੈਣਗੇ ਜਾਇਜ਼ਾ: ਗੁਰਮੀਤ ਸਿੰਘ ਖੁੱਡੀਆਂ

ਭਗਵੰਤ ਮਾਨ ਸਰਕਾਰ ਨੇ 70 ਅਸਾਮੀਆਂ ਲਈ ਸਿੱਧੀ ਭਰਤੀ ਨੂੰ ਦਿੱਤੀ ਮਨਜ਼ੂਰੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ "ਵਿਸ਼ੇਸ਼ ਮੌਕਾ"

ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੰਡਕਟਰ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 77ਵਾਂ ਦਿਨ: ਪੰਜਾਬ ਪੁਲਿਸ ਵੱਲੋਂ 501 ਥਾਵਾਂ ‘ਤੇ ਛਾਪੇਮਾਰੀ; 202 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਹੁਣ ਬਾਗ਼ਬਾਨੀ ਖੇਤਰ ਨੂੰ ਮਿਲੇਗੀ ਨਵੀਂ ਰਫ਼ਤਾਰ, ਮੋਹਿੰਦਰ ਭਗਤ ਵੱਲੋਂ ਵੱਡੇ ਪੱਧਰ ‘ਤੇ ਫ਼ਲਦਾਰ ਬੂਟੇ ਤਿਆਰ ਕਰਨ ਦੇ ਹੁਕਮ

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ 'ਤੇ ਪੁੱਜਾ ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਪੰਜਾਬ ਦਾ ਮਾਣ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਜਸਨੂਰ ਸਿੰਘ ਸੀ.ਡੀ.ਐਸ. ਮੈਰਿਟ ਸੂਚੀ ਵਿੱਚ ਪੂਰੇ ਭਾਰਤ ‘ਚੋਂ ਅੱਵਲ