Tuesday, September 16, 2025

Haryana

ਅੰਬਾਲਾ ਦੇ ਨੰਗਲ ਵਿਚ ਬਣ ਰਿਹਾ ਐਨਸੀਡੀਸੀ, ਸੱਤ ਸੂਬਿਆਂ ਨੂੰ ਮਿਲੇਗਾ ਲਾਭ : ਅਨਿਲ ਵਿਜ

March 17, 2025 12:40 PM
SehajTimes

ਚੰਡੀਗੜ੍ਹ : ਹਰਿਆਣਾ ਦੇ ਉਰਜਾ, ਟ੍ਰਾਂਸਪੋਰਟ ਅਤੇ ਕਿਰਤ ਮੰਤਰੀ ਅਨਿਲ ਵਿਜ ਨੇ ਅੰਬਾਲਾ ਕੈਂਟ ਦੇ ਨੰਗਲ ਵਿਚ ਨਿਰਮਾਣਧੀਨ ਕੌਮੀ ਰੋਗ ਕੰਟਰੋਲ ਕੇਂਦਰ (ਐਨਸੀਡੀਸੀ) ਦੇ ਨਿਰੀਖਣ ਦੌਰਾਨ ਕਿਹਾ ਕਿ ਇਹ ਸੰਸਥਾਨ ਵੱਖ-ਵੱਖ ਰੋਗਾਂ ਦੀ ਜਾਂਚ ਅਤੇ ਖੋਜ ਵਿਚ ਅਹਿਮ ਭੁਮਿਕਾ ਨਿਭਾਏਗਾ।

ਉਨ੍ਹਾਂ ਨੇ ਦਸਿਆ ਕਿ 17 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਇਹ ਕੇਂਦਰ ਹਰਿਆਣਾ ਸਮੇਤ ਸੱਤ ਸੂਬਿਆਂ ਦੇ ਮਰੀਜਾਂ ਨੂੰ ਲਾਭ ਪਹੁੰਚਾਏਗਾ, ਜਿਸ ਤੋਂ ਉਨ੍ਹਾਂ ਨੂੰ ਦਿੱਲੀ ਜਾਂ ਪੂਣੇ ਜਾਣ ਦੀ ਜਰੂਰਤ ਨਹੀਂ ਪਵੇਗੀ। ਚਾਰ ਏਕੜ ਭੂਮੀ 'ਤੇ ਨਿਰਮਾਣਧੀਨ ਇਸ ਕੇਂਦਰ ਦਾ ਪਹਿਲਾ ਪੜਾਅ ਪ੍ਰਗਤੀ 'ਤੇ ਹੈ, ਜਦੋਂ ਕਿ ਦੂਜੇ ਪੜਾਅ ਵਿਚ ਮੁੱਖ ਭਵਨ ਬਣੇਗਾ।

ਐਨਸੀਡੀਸੀ ਵਿਚ ਵਿਗਿਆਨਕ ਸੰਕ੍ਰਾਮਕ ਰੋਗਾਂ ਦੀ ਪਹਿਚਾਨ, ਕੰਟਰੋਲ ਅਤੇ ਰੋਕਥਾਮ 'ਤੇ ਖੋਜ ਕਰਣਗੇ। ਇਹ ਕੇਂਦਰ ਡਾਇਰਿਆ, ਟਾਈਫਾਇਡ, ਹੈਪੇਟਾਈਟਿਸ ਅਤੇ ਖਸਰਾ ਵਰਗੀ ਬੀਮਾਤਰੀਆਂ ਦੀ ਜਾਂਚ ਅਤੇ ਰੋਕਥਾਮ ਵਿਚ ਸਹਾਇਕ ਹੋਵੇਗਾ।

ਅੰਬਾਲਾ ਕੈਂਟ ਨੂੰ ਇਸ ਦੇ ਲਈ ਉਪਯੁਕਤ ਸਥਾਨ ਮੰਨਦੇ ਹੋਏ ਵਿਜ ਨੇ ਕਿਹਾ ਕਿ ਇਹ ਹਵਾਈ-ਰੇਲਵੇ ਅਤੇ ਸੜਕ ਮਾਰਗ ਨਾਲ ਚੰਗੀ ਤਰ੍ਹਾ ਜੁੜਿਆ ਹੈ, ਅਤੇ ਇੱਥੇ ਦੇ ਮੈਡੀਕਲ ਸੰਸਥਾਨਾਂ ਤੋਂ ਨਿਯਮਤ ਨਮੂਨੇ ਮਿਲ ਸਕਣਗੇ। ਉਨ੍ਹਾਂ ਨੇ ਜੋਰ ਦੇ ਕੇ ਕਿਹਾ ਕਿ ਇਹ ਕੇਂਦਰ ਨਵੀਂ ਬੀਮਾਰੀਆਂ ਦੀ ਪਹਿਚਾਣ ਅਤੇ ਕੰਟਰੋਲ ਵਿਚ ਮਹਤੱਵਪੂਰਣ ਭੁਮਿਕਾ ਨਿਭਾਏਗਾ।

Have something to say? Post your comment

 

More in Haryana

ਮਹਾਰਾਜਾ ਅਗਰਸੇਨ ਹਵਾੲ ਅੱਡਾ, ਹਸਾਰ ਤੋਂ ਅਯੋਧਿਆ, ਦਿੱਲੀ ਅਤੇ ਚੰਡੀਗੜ੍ਹ ਦੇ ਬਾਅਦ ਹੁਣ ਜੈਪੁਰ ਲਈ ਵੀ ਹਵਾਈ ਸੇਵਾ ਸ਼ੁਰੂ

ਹਰਿਆਣਾ ਆਬਕਾਰੀ ਅਤੇ ਕਰਾਧਾਨ ਵਿਭਾਗ ਨੇ ਕੌਮੀ ਪ੍ਰਤੱਖ ਟੈਕਸ ਅਕਾਦਮੀ ਦੇ ਨਾਲ ਕੀਤਾ ਸਮਝੌਤਾ

ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਸੁਣੀਆਂ ਜਨਸਮਸਿਆਵਾਂ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਲਈ ਮੇਅਰ ਪਰਿਸ਼ਦ ਦੀ ਮੀਟਿੰਗ

ਪੰਕਜ ਅਗਰਵਾਲ ਹੋਣਗੇ ਸੋਨੀਪਤ ਜਿਲ੍ਹਾ ਦੇ ਪ੍ਰਭਾਰੀ

ਮੇਗਾ ਪਰਿਯੋਜਨਾਵਾਂ ਨੂੰ ਨਿਰਧਾਰਿਤ ਸਮੇ ਵਿੱਚ ਪੂਰਾ ਕਰਨ ਅਧਿਕਾਰੀ, ਪ੍ਰਸ਼ਾਸਣਿਕ ਸਕੱਤਰ ਆਪ ਕਰਨ ਨਿਗਰਾਨੀ : ਮੁੱਖ ਮੰਤਰੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਹੜ੍ਹ ਪ੍ਰਭਾਵਿਤ ਪੰਜਾਬ ਤੇ ਹਿਮਾਚਲ ਲਈ ਸਹਾਇਤਾ ਸਮੱਗਰੀ ਦੇ 25 ਟਰੱਕਾਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਸਮਾਜ ਦੀ ਪ੍ਰਗਤੀ ਸਿਖਿਆ ਅਤੇ ਇੱਕਜੁਟਤਾ ਨਾਲ ਸੰਭਵ : ਰਣਬੀਰ ਸਿੰਘ ਗੰਗਵਾ

ਕੁਦਰਤੀ ਮੁਸੀਬਤ ਸਮੇਂ ਸੂਬਾ ਸਰਕਾਰ ਪੂਰੀ ਤਰ੍ਹਾਂ ਖੜੀ ਹੈ ਸੂਬਾ ਵਾਸੀਆਂ ਦੇ ਨਾਲ : ਮੁੱਖ ਮੰਤਰੀ ਨਾਇਬ ਸਿੰਘ ਸੈਣੀ