Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨਵੇਂ ਬਣ ਰਹੇ ਗੁਰਦੁਆਰਾ ਸਾਹਿਬ ਜੀ ਦਾ ਨੀਹ ਪੱਥਰ ਰੱਖਿਆ

March 17, 2025 03:31 PM
SehajTimes
ਹੁਸ਼ਿਆਰਪੁਰ : ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ  ਪਿੰਡ ਨਾਨੋਮਜਾਰਾ (ਜਲੰਧਰ) ਦੀ ਨਵੀ ਇਮਾਰਤ ਦਾ ਨੀਂਹ ਪੱਥਰ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ:ਪੰਜਾਬ ਨੇ ਰੱਖਿਆ। ਇਸ ਸਬੰਧੀ ਪਿੰਡ ਨਾਨੋ ਮਾਜਰਾ ਦੇ ਗੁਰਦੁਆਰਾ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪ੍ਰਬੰਧਕ ਕਮੇਟੀ ਨੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਹਿਲੀ ਬਣੀ ਇਮਾਰਤ ਜੋ ਕਿ ਪੁਰਾਣੀ ਹੋ ਚੁੱਕੀ ਹੈ ਨੂੰ ਢਾਹ ਕੇ ਫਿਰ ਤੋਂ ਨਵੇਂ ਤਰੀਕੇ ਨਾਲ ਬਣਾਇਆ ਜਾ ਰਿਹਾ ਹੈ ਉਹਨਾਂ ਦੱਸਿਆ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਗੁਰਦੁਆਰਾ ਸਾਹਿਬ ਬਣਾਉਣ ਵਾਸਤੇ ਸਤਿਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਵਿੱਚ ਭਾਰੀ ਉਤਸਾਹ ਪਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਕੁਲਵੰਤ ਰਾਮ ਭਰੋਮਜਾਰਾ ਜੀ ਨੇ  ਸੰਗਤਾਂ ਦੀ ਤੰਦਰੁਸਤੀ ਅਤੇ ਕਾਮਯਾਬੀ ਲਈ ਸਤਿਗੁਰੂ ਰਵਿਦਾਸ ਮਹਾਰਾਜ ਜੀ ਚਰਨਾਂ ਵਿੱਚ ਅਰਦਾਸ ਕੀਤੀ ਤੇ ਕਿਹਾ ਕਿ ਸਾਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀਆ ਸਿੱਖਿਆਵਾ ਤੇ ਚੱਲ ਕੇ ਆਪਣਾ ਅਤੇ ਹੋਰਨਾ ਦਾ ਜੀਵਨ ਸਫਲ ਬਨਾਉਣ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਪ੍ਰਬੰਧਕਾ ਵਲੋਂ ਜਿਥੇ ਸੰਤਾਂ ਦਾ ਧੰਨਵਾਦ ਕੀਤਾ ਗਿਆ ਉਥੇ ਉਨ੍ਹਾ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਰਾਜ ਕੁਮਾਰ, ਸਕੱਤਰ ਮਾਸਟਰ ਸੁਰਿੰਦਰ ਕੁਮਾਰ, ਮੈਂਬਰ ਮਹਿੰਦਰਪਾਲ, ਅਜੈ ਕੁਮਾਰ, ਮਨਜੀਤ ਕੁਮਾਰ, ਅਮਰੀਕ ਸਿੰਘ, ਸੁਰਜੀਤ ਕੁਮਾਰ, ਕਮਲਜੀਤ, ਕਮਲੇਸ਼ ਕੌਰ, ਬਲਵੀਰ ਕੌਰ, ਮਨਜੋਤ ਕੌਰ, ਜਸਵਿੰਦਰ ਕੌਰ, ਪ੍ਰਵੀਨ, ਬਬੀਤਾ, ਰੀਮਾ, ਕਿਰਨ ਆਦਿ ਹਾਜਰ ਸਨ।

Have something to say? Post your comment

 

More in Doaba

ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ਬਰਾਮਦ

ਮਾਡਰਨ ਐਜੂਕੇਸ਼ਨ ਕਾਲਜ ਵੱਲੋਂ ਪੰਛੀ ਪਿਆਰੇ ਮਿੰਨੀ ਜੰਗਲ ਦਾ ਦੌਰਾ

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜਲੰਧਰ ਲਈ ਪ੍ਰਮੁੱਖ ਵਿਕਾਸ ਤਰਜੀਹਾਂ ਦੀ ਰੂਪਰੇਖਾ ’ਤੇ ਪਾਇਆ ਚਾਨਣਾ

ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ