Monday, June 16, 2025

Doaba

ਥਾਣਾ ਮੇਹਟੀਆਣਾ ਦੀ ਪੁਲਿਸ ਨੇ 55 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕੀਤਾ ਇੱਕ ਨੌਜਵਾਨ ਕਾਬੂ

March 17, 2025 04:17 PM
SehajTimes
ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ,ਐਸ. ਪੁਲਿਸ ਕਪਤਾਨ ਤਫਤੀਸ਼ ਦੀ ਰਹਿਨੁਮਾਈ ਹੇਠ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਖਿਲਾਫ ਮੁਹਿੰਮ ਸੁਰੂ ਕੀਤੀ ਗਈ ਹੈ।
ਇਸ ਮੁਹਿੰਮ ਤਹਿਤ  ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵਲੋ ਅਫਸਰਾਂ ਦੀਆਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਦੱਸਿਆ ਕਿ ਐਸ ਆਈ ਸਤਨਾਮ ਸਿੰਘ,ਏ ਐਸ ਆਈ ਸਤਨਾਮ ਸਿੰਘ ਏ ਐਸ ਆਈ ਕੁਲਵਿੰਦਰ ਸਿੰਘ ਲੇਡੀ ਸਿਪਾਹੀ ਪ੍ਰਮਿੰਦਰ ਕੋਰ ਅਤੇ ਸਾਹਿਲ ਗਸ਼ਤ ਦੌਰਾਨ ਚੈਕਿੰਗ ਕਰ ਰਹੇ ਸਨ ਤਾ ਦੇਖਿਆ ਕਿ ਪਿੰਡ ਫੁਗਲਾਣਾ ਤੋਂ ਰਾਜਪੁਰ ਭਾਈਆ ਨੂੰ ਜਾ ਰਹੇ ਸੀ ਤਾ ਇੱਕ ਨੌਜਵਾਨ ਨੂੰ ਸ਼ੱਕ ਦੇ ਤੌਰ ਤੇ ਰੋਕਿਆ ਤੇ ਪੁਲਿਸ ਮੁਲਾਜਮਾ ਨੇ ਉਕਤ ਨੌਜਵਾਨ ਦਾ ਨਾਮ ਪੁੱਛਿਆ ਤੇ ਉਸ ਨੌਜਵਾਨ ਨੇ ਆਪਣਾਂ ਨਾਮ ਤਨਵੀਰ ਸਿੰਘ ਉਰਫ ਧੰਨਾ ਪੁੱਤਰ ਸਿੰਗਾਰਾ ਰਾਮ ਵਾਸੀ ਅਹਿਰਾਣਾ ਖੁਰਦ ਪੁਲਿਸ ਮੁਲਾਜਮਾ ਨੇ ਦੱਸਿਆ ਕਿ ਉਕਤ ਨੌਜਵਾਨ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 55 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੇ ਥਾਣਾ ਮੇਹਟੀਆਣਾ ਵਿਖ਼ੇ ਉਕਤ ਨੌਜਵਾਨ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਕਥਿਤ  ਦੋਸ਼ੀ ਪਾਸੋ ਪੁੱਛ-ਗਿੱਛ ਜਾਰੀ ਹੈ ! 

Have something to say? Post your comment

 

More in Doaba

ਮਾਨ ਸਰਕਾਰ ਵੱਲੋਂ ਨਸ਼ਾ ਵਿਰੋਧੀ ਜੰਗ ਦੌਰਾਨ ਸਖ਼ਤ ਕਾਰਵਾਈ: ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਇਕ-ਇਕ ਕਰਕੇ ਚਲਾਇਆ ਬੁਲਡੋਜ਼ਰ

ਐਸੋਸੀਏਟ ਅਧਿਆਪਕ ਯੂਨੀਅਨ ਹੁਸ਼ਿਆਰਪੁਰ ਦੀ ਹੋਈ ਚੋਣ

ਗਰਮੀ ਡੇ ਮੌਸਮ ਵਿੱਚ ਬਾਜ਼ਾਰ ਦੇ ਖੁੱਲ੍ਹੇ ਭੋਜਨ, ਤਲੀਆਂ ਚੀਜ਼ਾਂ, ਮਸਾਲੇਦਾਰ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ : ਡਾ. ਹਰਜੀਤ ਸਿੰਘ 

ਬਾਬਾ ਸਾਹਿਬ ਜੀ ਦੇ ਸਟੈਚੂਆਂ ਨੂੰ ਤੋੜ ਕੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

50 ਲੱਖ ਤੋਂ ਵੱਧ ਨਾਲ ਪਾਣੀ ਦੀ ਨਿਕਾਸੀ ਲਈ ਬਣੇ ਨਾਲੇ ਦੀ ਅੱਧੇ ਘੰਟੇ ਦੇ ਮੀਂਹ ਨੇ ਖੋਲੀ ਪੋਲ 

ਅਹਿਮਦਾਬਾਦ ਏਅਰ ਇੰਡੀਆ ਜਹਾਜ਼ ਹਾਦਸਾ ਭਾਰਤ ਅਤੇ ਦੁਨੀਆ ਲਈ ਇੱਕ ਦੁਖਦਾਈ ਘਟਨਾ ਹੈ: ਡਾ. ਰਮਨ ਘਈ

ਨਵੀਂ ਸ਼ੁਰੂਆਤ: ਬਰਲਟਨ ਪਾਰਕ ਦੀ ਬਦਲੇਗੀ ਨੁਹਾਰ

ਪੰਜਾਬ ਵਿੱਚ ਖੇਡ ਸੱਭਿਆਚਾਰ ਸੁਰਜੀਤ ਕਰਨ ਦੀ ਸ਼ੁਰੂਆਤ: ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਜਲੰਧਰ ਵਿੱਚ 78 ਕਰੋੜ ਰੁਪਏ ਦੀ ਲਾਗਤ ਨਾਲ ਭਾਰਤ ਦੇ ਪਹਿਲੇ ਬਹੁ-ਮੰਤਵੀ ਖੇਡ ਕੰਪਲੈਕਸ ਦੀ ਨੀਂਹ ਰੱਖੀ

ਸਮਾਜ ਪ੍ਰਤੀ ਉਸਾਰੂ ਸੋਚ ਅਤੇ ਲੋੜਵੰਦਾਂ ਲਈ ਤੱਤਪਰਤਾ ਰੱਖਣ ਵਾਲੀ ਸ਼ਖਸ਼ੀਅਤ ਦਾ ਮਾਲਕ ਹੈ ਸ਼ਾਇਰ ਮਹਿੰਦਰ ਸੂਦ ਵਿਰਕ 

ਇੱਕ ਹਫ਼ਤੇ ਦੇ ਵਿਚ ਪਰਚੀ ਦੇ ਵਧਾਏ ਰੇਟ ਘੱਟ ਨਾ ਕੀਤੇ ਤਾਂ ਬਸਪਾ ਕਰੇਗੀ ਵੱਡਾ ਅੰਦੋਲਨ : ਠੇਕੇਦਾਰ ਭਗਵਾਨ ਦਾਸ