Monday, June 16, 2025

Chandigarh

26 ਮਈ ਕਿਸਾਨ ਵਿਰੋਧ ਦਿਵਸ ਨੂੰ ਬਸਪਾ ਦਾ ਸਮਰਥਨ - ਜਸਵੀਰ ਸਿੰਘ ਗੜ੍ਹੀ

May 25, 2021 06:17 PM
SehajTimes
ਜਲੰਧਰ :ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਸੂਬਾ ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਹੈ  ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਕਿਸਾਨ ਅੰਦੋਲਨ ਤਹਿਤ 26 ਮਈ ਨੂੰ ਦੇਸ਼ ਵਿਆਪੀ ਵਿਰੋਧ ਦਿਵਸ ਦਾ ਸਮਰਥਨ ਕੀਤਾ ਹੈ ਬਹੁਜਨ ਸਮਾਜ ਪਾਰਟੀ ਦੇ ਵਰਕਰ ਅਤੇ ਲੀਡਰਸ਼ਿਪ ਕਿਸਾਨ ਅੰਦੋਲਨ ਦੇ ਸੱਦੇ ਤਹਿਤ  ਵਿਰੋਧ ਦਿਵਸ ਨੂੰ ਸਫਲ ਬਨਾਉਣਗੇ।
ਸਰਦਾਰ ਗੜ੍ਹੀ ਨੇ ਕਿਹਾ ਕਿ ਬਸਪਾ ਵਰਕਰ ਤੇ ਲੀਡਰਸ਼ਿਪ 26 ਮਈ ਨੂੰ ਕਿਸਾਨ ਅੰਦੋਲਨ ਦੇ ਛੇ ਮਹੀਨੇ ਪੂਰੇ ਹੋਣ ਤੇ ਆਪਣੇ ਘਰਾਂ ਉਪਰ ਭਾਰਤੀ ਜਨਤਾ ਪਾਰਟੀ, ਮੋਦੀ ਸਰਕਾਰ ਖਿਲਾਫ਼ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਕਾਲੇ ਝੰਡੇ ਲਹਿਰਾਉਣਗੇ। ਉਨ੍ਹਾਂ ਨਾਲ ਇਹ ਵੀ ਕਿਹਾ ਬਸਪਾ ਵਰਕਰ ਤੇ ਲੀਡਰਸ਼ਿਪ ਪੰਜਾਬ ਵਿਚ ਰਵਾਇਤੀ ਪਾਰਟੀਆਂ ਨੂੰ ਭਾਂਜ ਦੇਣ ਲਈ ਬਸਪਾ ਸੰਗਠਨ ਨੂੰ ਚੁਸਤ ਦਰੁਸਤ ਕਰਨ ਹਿੱਤ ਸੈਕਟਰ ਤੇ ਬੂਥ ਕਮੇਟੀਆਂ ਨੂੰ ਲਾਮਬੰਦ ਕਰਨ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ