Monday, June 16, 2025

Chandigarh

ਅੱਜ 539 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 376 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

May 25, 2021 08:40 PM
SehajTimes

ਕੋਵਿਡ ਦੇ 9 ਮਰੀਜਾਂ ਦੀ ਹੋਈ ਮੌਤ


 

ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65215 ਮਿਲੇ ਹਨ ਜਿਨ੍ਹਾਂ ਵਿੱਚੋਂ 59314 ਮਰੀਜ਼ ਠੀਕ ਹੋ ਗਏ ਅਤੇ 5019 ਕੇਸ ਐਕਟੀਵ ਹਨ । ਜਦਕਿ 882 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 539 ਮਰੀਜ਼ ਠੀਕ ਹੋਏ ਹਨ ਅਤੇ 376 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 44 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 64 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 21 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 126 ਕੇਸ ਸ਼ਾਮਲ ਹਨ।
 

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ