Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

May 25, 2021 08:57 PM
SehajTimes

ਐਸ ਏ ਐਸ ਨਗਰ : ਸ੍ਰੀ ਸਤਿੰਦਰ ਸਿੰਘ (ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਦਸਿਆ ਕਿ ਮੁੱਖ ਅਫ਼ਸਰ ਥਾਣਾ ਜ਼ੀਰਕਪੁਰ ਦੀ ਨਿਗਰਾਨੀ ਅਧੀਨ ਪੁਲਿਸ ਪਾਰਟੀ ਨੇ ਫਰਨੀਚਰ ਮਾਰਕੀਟ ਬਲਟਾਣਾ ਤੋਂ ਰਾਧਾ ਸੁਆਮੀ ਸਤ ਸੰਗ ਭਵਨ ਬਲਟਾਣਾ ਵੱਲ ਜਾਂਦੇ ਹੋਏ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ ਜਿਸ ਦੀ ਪਛਾਣ ਹੁਕਮ ਪਾਲ ਉਰਫ ਨਨੀ ਪੁੱਤਰ ਅੰਤਰਾਮ ਵਾਸੀ ਪਿੰਡ ਢਕਿਯਾ, ਤਹਿਸੀਲ ਅਤੇ ਥਾਣਾ ਸਾਹਬਾਦ ਜਿਲਾ ਰਾਮਪੁਰ ਯੂ.ਪੀ ਹਾਲ ਵਾਸੀ ਮਕਾਨ ਨੰ: 524 ਵਿਕਾਸ ਨਗਰ ਮੋਲੀ ਜਾਗਰਾ ਯੂ.ਟੀ ਚੰਡੀਗੜ ਵਜੋਂ ਹੋਈ ਹੈ, ਕੋਲੋਂ ਲਿਫਾਫਾ ਮਿਲਿਆ ਜਿਸ ਵਿਚੋਂ ਤਲਾਸ਼ੀ ਦੌਰਾਨ 5400 ਅਤੇ 1900 ਬ੍ਰਾਮਦ ਹੋਈਆਂ। ਪੁਲਿਸ ਨੇ ਉਕਤ ਵਿਅਕਤੀ ਵਿਰੁਧ ਮੁਕੱਦਮਾ ਨੰ: 310 ਮਿਤੀ 24/05/2021 ਅਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਜੀਰਕਪੁਰ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ ਗਿ੍ਰਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਡੇਰਾਬਸੀ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਹੈ। 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ