Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਦੇ ਦਖਲ ਤੋਂ ਬਾਅਦ ਐਸ.ਸੀ.ਐਸ.ਟੀ.ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੁੜੀਆਂ

March 19, 2025 07:05 PM
SehajTimes

ਚੰਡੀਗੜ੍ਹ : ਅੰਮ੍ਰਿਤਸਰ ਵਿੱਚ ਅਰਧ ਸੈਨਿਕ ਬਲ ਦੇ ਇੱਕ ਜਵਾਨ ਨਾਲ ਪੰਜਾਬ ਪੁਲਿਸ ਦੇ ਮੁਲਾਜਮਾਂ ਵੱਲੋਂ ਕੁੱਟ ਮਾਰ ਕਰਨ ਅਤੇ ਜਾਤੀ ਸੂਚਕ ਸਬਦ ਬੋਲਣ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈੱਨ ਜਸਵੀਰ ਸਿੰਘ ਗੜ੍ਹੀ ਦੇ ਦਖਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੰਜਾਬ ਪੁਲਿਸ ਦੇ ਮੁਲਾਜਮ ਵਿਰੁੱਧ ਕੁੱਟ ਮਾਰ ਦੇ ਮਾਮਲੇ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਪਰਚੇ ਵਿੱਚ ਜੋੜ ਦਿੱਤੀਆਂ ਗਈਆ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਰਮਿੰਦਰ ਕੌਰ ਪਤਨੀ ਸ੍ਰੀ ਭੁਸ਼ਨ ਕੁਮਾਰ ਵਾਸੀ ਮਕਾਨ ਨੰ: 610 ਗਲੀ ਨੰ:4 ਸ਼ਹੀਦ ਉਧਮ ਸਿੰਘ ਨਗਰ ਵੱਲੋਂ ਇੱਕ ਲਿਖਤੀ ਸਿਕਾਇਤ ਕਮੀਸ਼ਨ ਨੂੰ ਭੇਜੀ ਗਈ ਸੀ। ਜਿਸ ਵਿੱਚ ਉਹਨਾਂ ਦੱਸਿਆਂ ਸੀ ਕਿ ਮੇਰੇ ਪਤੀ ਭੁਸ਼ਨ ਕੁਮਾਰ ਪੁੱਤਰ ਸਰਦਾਰੀ ਲਾਲ ਨਾਲ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਵੱਲੋਂ ਬਿਨਾਂ ਵਜ੍ਹਾ ਕੁੱਟ ਮਾਰ ਕੀਤੀ ਗਈ ਅਤੇ ਜਾਤੀ ਸੂਚਕ ਗਾਲਾਂ ਵੀ ਕੱਢੀਆਂ ਗਈਆਂ ਜਿਸ ਸਬੰਧੀ ਪਰਮਿੰਦਰ ਕੌਰ ਅਤੇ ਉਸਦੇ ਪਤੀ ਭੁਸ਼ਨ ਕੁਮਾਰ ਵੱਲੋਂ ਪੁਲਿਸ ਥਾਣੇ ਵਿੱਚ ਸਿਕਾਇਤ ਕੀਤੀ ਗਈ ਪਰੰਤੂ ਪੁਲਿਸ ਵੱਲੋਂ ਭੁਸ਼ਨ ਕੁਮਾਰ ਉੱਤੇ ਹੀ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ।
ਬੁਲਾਰੇ ਨੇ ਦੱਸਿਆ ਕਿ ਪੁਲਿਸ ਵੱਲੋਂ ਏ.ਐਸ.ਆਈ. ਜਸਵਿੰਦਰ ਸਿੰਘ ਅਤੇ ਹਵਲਦਾਰ ਬਲਜਿੰਦਰ ਸਿੰਘ ਖਿਲਾਫ਼ ਜੋ ਮਾਮਲਾ ਦਰਜ ਕੀਤਾ ਗਿਆ ਉਸ ਵਿੱਚ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਨਹੀਂ ਜੋੜੀਆਂ ਗਈਆ।
ਬੁਲਾਰੇ ਨੇ ਦੱਸਿਆ ਕਿ ਕਮਿਸਨ ਵੱਲੋਂ ਇਸ ਸਬੰਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਪੁਲਿਸ ਨੂੰ ਇਸ ਮਾਮਲੇ ਦੀ ਮੁੜ ਜਾਚ ਕਰਕੇ ਐਸ.ਸੀ. ਐਸ.ਟੀ. ਐਕਟ ਦੀਆਂ ਧਾਰਾਵਾਂ ਜੋੜਨ ਦਾ ਨਿਰਦੇਸ ਦਿੱਤਾ ਗਿਆ ਸੀ ਜਿਸਤੋਂ ਬਾਅਦ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਹ ਧਾਰਾਵਾਂ ਜੋੜ ਦਿੱਤੀਆ ਗਈਆ ਅਤੇ ਕਮੀਸ਼ਨ ਨੂੰ ਭਰੋਸਾ ਦਵਾਇਆ ਕਿ ਭੁਸ਼ਨ ਕੁਮਾਰ ਤੇ ਦਰਜ ਪਰਚਾ ਵੀ ਜਲਦ ਹੀ ਰੱਦ ਕਰ ਦਿੱਤਾ ਜਾਵੇਗਾ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ