Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਕਦੇ ਵੀ ਖ਼ਰਾਬ ਨਹੀਂ ਹੋਵੇਗਾ ਇਨਵਰਟਰ, ਅੱਜ ਤੋਂ ਹੀ ਇਹ ਤਕਨੀਕ ਅਪਣਾਉ

May 25, 2021 09:07 PM
SehajTimes

ਨਵੀਂ ਦਿੱਲੀ : ਅੱਜ ਦੇ ਸਮੇਂ ਬਹੁਤੇ ਲੋਕ ਇਨਵਰਟਰ ਦੀ ਵਰਤੋਂ ਕਰਦੇ ਹਨ। ਇਹ ਖ਼ਾਸ ਤੌਰ ’ਤੇ ਗਰਮੀ ਦੇ ਮੌਸਮ ਵਿਚ ਕੰਮ ਆਉਂਦਾ ਹੈ। ਗਰਮੀ ਦਾ ਮੌਸਮ ਚੱਲ ਰਿਹਾ ਹੈ ਅਤੇ ਅੱਜਕਲ ਕਈ ਥਾਈਂ ਬਿਜਲੀ ਦੇ ਕੱਟ ਵੀ ਲੱਗ ਰਹੇ ਹਨ। ਅਜਿਹੇ ਵਿਚ ਜੇ ਇਨਵਰਟਰ ਨਾ ਹੋਵੇ ਤਾਂ ਲੋਕ ਲਾਈਟ, ਪੱਖੇ, ਫ਼ਰਿੱਜ ਨਹੀਂ ਚਲਾ ਸਕਣਗੇ। ਨਾਲ ਹੀ ਅੱਜਕਲ ਚੱਲ ਰਹੇ ਵਰਕ ਫ਼ਰੌਮ ਹੋਮ ਸਿਸਟਮ ਵਿਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨਵਰਟਰ ਦੀ ਸਹੀ ਦੇਖਭਾਲ ਬਹੁਤ ਜ਼ਰੂਰੀ ਹੈ। ਕਦੇ ਵੀ ਇਨਵਰਟਰ ’ਤੇ ਜ਼ਿਆਦਾ ਲੋਡ ਨਹੀਂ ਦੇਣਾ ਚਾਹੀਦਾ। ਜੇ ਇਨਵਰਟਰ 500 ਬੋਲਟ ਇੰਪੀਰੀਅਰ ਦਾ ਹੈ ਤਾਂ ਲੋਡ 380 ਵਾਟ ਤੋਂ ਜ਼ਿਆਦਾ ਨਾ ਹੋਵੇ। ਇਨਵਰਟਰ ਨੂੰ ਅਜਿਹੀ ਜਗ੍ਹਾ ਰੱਖੋ ਜਿਥੇ ਉਸ ਨੂੰ ਚੰਗੀ ਤਰ੍ਹਾਂ ਹਵਾ ਮਿਲ ਸਕੇ। ਇਸ ਨੂੰ ਕੰਧ ਨਾਲ ਲਾ ਕੇ ਬਿਲਕੁਲ ਨਾ ਰੱਖੋ। ਇਸ ’ਤੇ ਕੋਈ ਕਪੜਾ ਨਾ ਲਪੇਟੋ। ਇਸ ਕਾਰਨ ਇਨਵਰਟਰ ਦੇ ਸੜ ਜਾਣ ਦੀ ਸੰਭਾਵਨਾ ਰਹਿੰਦੀ ਹੈ। ਇਨਟਵਰਟਰ ਦੀ ਬੈਟਰੀ ਦੀ ਵੀ ਅਹਿਮੀਅਤ ਹੁੰਦੀ ਹੈ। ਬੈਟਰੀ ਦਾ ਪਾਣੀ ਇਕ ਤੋਂ ਦੋ ਮਹੀਨੇ ਅੰਦਰ ਚੈਕ ਕਰਦੇ ਰਹੋ। ਜੇ ਘੱਟ ਹੋ ਜਾਵੇ ਤਾਂ ਪਾਣੀ ਬਦਲ ਦਿਉ। ਜੇ ਬੈਟਰੀ ਜ਼ਿਆਦਾ ਪੁਰਾਣੀ ਹੋ ਜਾਵੇ ਤਾਂ ਉਸ ਨੂੰ ਬਦਲ ਦਿਉ ਕਿਉਂਕਿ ਪੁਰਾਣੀ ਬੈਟਰੀ ਜ਼ਿਆਦਾ ਲੋਡ ਨਹੀਂ ਲੈ ਸਕਦੀ। ਕਦੇ ਵੀ ਇਨਵਰਟਰ ਨੂੰ ਗਿੱਲੇ ਕਪੜੇ ਨਾਲ ਸਾਫ਼ ਨਾ ਕਰੋ ਜਿਸ ਕਾਰਨ ਇਸ ਵਿਚ ਖ਼ਰਾਬੀ ਹੋ ਸਕਦੀ ਹੈ ਜਾਂ ਸੜ ਵੀ ਸਕਦਾ ਹੈ। ਇਸ ਨੂੰ ਸੁੱਕੇ ਕਪੜੇ ਨਾਲ ਸਾਫ਼ ਕਰੋ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ