Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Doaba

ਥਾਣਾ ਬੁੱਲੋਵਾਲ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

March 20, 2025 12:53 PM
SehajTimes
ਹੁਸ਼ਿਆਰਪੁਰ : ਸੰਦੀਪ ਕੁਮਾਰ ਮਲਿਕ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਅਤੇ ਐਸ ਪੀ ਸਰਬਜੀਤ ਸਿੰਘ ਬਾਹੀਆ ਪੀ ਪੀ ਐਸ ਤਫਤੀਸ਼ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੁੱਟਾਂ ਖੋਹਾਂ ਕਰਨ ਵਾਲੇ ਵਿਅਕਤੀਆ ਦੇ ਵਿੱਰੁਧ ਚਲਾਈ ਗਈ ਮੁਹਿੰਮ ਤਹਿਤ ਨਰਿੰਦਰ ਸਿੰਘ ਡੀ ਐਸ ਪੀ ਆਰ ਦੀ ਨਿਗਰਾਨੀ ਹੇਠ ਐਸ ਆਈ  ਰਮਨ ਕੁਮਾਰ ਮੁੱਖ ਅਫਸਰ ਥਾਣਾ ਬੁੱਲੋਵਾਲ ਦੀਆ ਹਦਾਇਤਾ ਅਨੁਸਾਰ ਏ ਐਸ ਆਈ ਰਣਜੀਤ ਸਿੰਘ ਨੇ ਇੱਕ ਮੁਕੱਦਮੇ ਵਿੱਚ ਲੋੜੀਦੇ ਕਥਿਤ ਦੋਸ਼ੀਆਨ ਰਵੀ ਉਰਫ ਮੱਟੂ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਕਾਲੂਵਾਹਰ ਥਾਣਾ, ਅਜੇ ਕੁਮਾਰ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਕਾਲੂਵਾਹਰ ਨੂੰ ਗ੍ਰਿਫਤਾਰ ਕੀਤਾ। ਪੁਲਿਸ ਕਰਮੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸੁਰਿੰਦਰ ਸਿੰਘ ਪੁੱਤਰ ਵਿਸ਼ਨਾ ਰਾਮ ਵਾਸੀ ਪਥਰਾਲੀਆ ਦੇ ਪੋਤੇ ਕੋਲੋਂ ਖੋਹਿਆ ਹੋਇਆ ਮੋਬਾਇਲ ਮਾਰਕਾ ਰੈਡਮੀ ਅਤੇ 500 ਰੁਪਏ ਬ੍ਰਾਮਦ ਕੀਤੇ ਗਏ। ਕਥਿਤ ਦੋਸ਼ੀਆਨ ਰਵੀ ਉਰਫ ਮੱਟੂ ਅਤੇ ਅਜੇ ਕੁਮਾਰ ਉਕਤਾਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਮਾਨਯੋਗ ਅਦਾਲਤ ਪਾਸੋ ਰਿਮਾਂਡ ਹਾਸਲ ਕਰਕੇ ਪੁੱਛ ਹੋਰ  ਗਿੱਛ ਕੀਤੀ ਜਾਵੇਗੀ ਅਤੇ ਇਹਨਾ ਦਾ ਇੱਕ ਸਾਥੀ ਬਲਦੇਵ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਕੱਤੋਵਾਲ ਨੂੰ ਜਲਦ ਗ੍ਰਿਫਤਾਰ ਕਰਕੇ ਇਹਨਾ ਵਲੋ ਕੀਤੀਆ ਗਈਆ ਹੋਰ ਲੁੱਟਾਂ ਖੋਹਾਂ ਨੂੰ ਟਰੇਸ ਕੀਤਾ ਜਾਵੇਗਾ।

Have something to say? Post your comment

 

More in Doaba

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਵਰਦਾਨ ; 65 ਸਾਲਾ ਮਾਂ ਦੇ ਗੋਡਿਆਂ ਦਾ ਹੋਇਆ ਮੁਫ਼ਤ ਅਪ੍ਰੇਸ਼ਨ , ਪੁੱਤਰ ਦੀਆਂ ਅੱਖਾਂ ਚੋਂ ਛਲਕੇ ਖੁਸ਼ੀ ਦੇ ਹੰਝੂ

ਜਦੋਂ ਤੱਕ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਔਰਤਾਂ ਨੂੰ ਸਨਮਾਨ ਰਾਸ਼ੀ ਅਤੇ ਮੁਫ਼ਤ ਬਿਜਲੀ ਮਿਲਦੀ ਰਹੇਗੀ : ਭਗਵੰਤ ਸਿੰਘ ਮਾਨ

ਨਵਨੂਰ ਹਸਪਤਾਲ ਬਲਾਚੌਰ ਮਰੀਜ਼ਾਂ ਲਈ ਹੋ ਰਿਹਾ ਵਰਦਾਨ ਸਾਬਿਤ

ਵਿਧਾਇਕਾ ਕਟਾਰੀਆ ਵੱਲੋਂ ਪਿੰਡ ਟਕਾਰਲਾ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ

ਆਯੁਸ਼ਮਨ ਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਰੀ ਹਸਪਤਾਲ ਵਿੱਚ ਉਪਲਬਧ : ਡਾ. ਸੂਰੀ

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ