Monday, June 16, 2025

Majha

ਡਿਬਰੂਗੜ੍ਹ ਜੇਲ੍ਹ ਤੋਂ MP ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਅੰਮ੍ਰਿਤਸਰ

March 20, 2025 01:37 PM
SehajTimes

ਅੰਮ੍ਰਿਤਸਰ : MP ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਦਾ ਪੰਜਾਬ ਪੁਲਿਸ ਨੇ ਰਿਮਾਂਡ ਹਾਸਲ ਕਰ ਲਿਆ ਹੈ। ਉਨ੍ਹਾਂ ਨੂੰ ਅੱਜ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆਂਦਾ ਜਾਵੇਗਾ। ਪੰਜਾਬ ਪੁਲਿਸ ਪੂਰੀ ਤਿਆਰੀ ਵਿਚ ਹੈ। ਡਿਬਰੂਗੜ੍ਹ ਜੇਲ੍ਹ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ। 7 ਸਾਥੀਆਂ ਦੀ NSA ਦੀ ਮਿਆਦ ਖਤਮ ਹੋ ਚੁੱਕੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਲਿਆਂਦਾ ਜਾਵੇਗਾ। ਹਾਲਾਂਕਿ ਜੇ ਗੱਲ ਕੀਤੀ ਜਾਵੇ ਤਾਂ 2 ਸਾਥੀਆਂ ਦੀ NSA ਦੀ ਮਿਆਦ ਅਪ੍ਰੈਲ ਵਿਚ ਖਤਮ ਹੋਵੇਗੀ। ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਹੋਵੇਗੀ।

Have something to say? Post your comment

 

More in Majha

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ-ਤਸਕਰੀ ਰੈਕੇਟ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 11 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਹਵਾਈ ਹਾਦਸੇ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ

ਅੰਮ੍ਰਿਤਸਰ ਵਿੱਚ ਨਾਰਕੋ-ਹਵਾਲਾ ਕਾਰਟੇਲ ਦਾ ਪਰਦਾਫਾਸ਼; 4.5 ਕਿਲੋਗ੍ਰਾਮ ਹੈਰੋਇਨ, 8.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਛੇ ਗ੍ਰਿਫ਼ਤਾਰ

ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ ; ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਅੱਠ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਆਪ ਮੁਹਾਰੇ’ ਵਹੀਰਾਂ ਘੱਤ ਕੇ ਦਮਦਮੀ ਟਕਸਾਲ ਪੁੱਜੀਆਂ ਲੱਖਾਂ ਸੰਗਤਾਂ ਨੇ ਸ਼ਰਧਾਂ ਨਾਲ ਮਨਾਇਆ 41ਵਾਂ ਸ਼ਹੀਦੀ ਸਮਾਗਮ

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ‘ਚ ਪਿਓ ਨੇ ਆਪਣੀ ਧੀ ਤੇ ਉਸਦੇ ਪ੍ਰੇਮੀ ਦਾ ਬੇਰਹਿਮੀ ਨਾਲ ਕੀਤਾ ਕਤਲ

ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ