Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਵੱਲੋਂ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਅਪੀਲ

March 25, 2025 03:59 PM
SehajTimes
ਨਗਰ ਨਿਗਮ ਵੱਲੋਂ ਅਗਲੇ ਹਫ਼ਤੇ ਤੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪ੍ਰਾਪਰਟੀ ਸੀਲ ਕੀਤਾ ਜਾਵੇਗਾ
 
ਪਟਿਆਲਾ : ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਵੀਰ ਸਿੰਘ ਨੇ ਪਟਿਆਲਾ ਸ਼ਹਿਰ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ 31 ਮਾਰਚ ਤੋਂ ਪਹਿਲਾਂ-ਪਹਿਲਾਂ ਆਪਣਾ ਪ੍ਰਾਪਰਟੀ ਟੈਕਸ ਨਗਰ ਨਿਗਮ ਪਟਿਆਲਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਦੇਣ। 
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਿਕਾਰਡ ਅਨੁਸਾਰ ਅਜਿਹੀਆਂ ਬਹੁਤ ਸਾਰੀਆਂ ਵਪਾਰਕ ਪ੍ਰੌਪਰਟੀਆਂ ਹਨ ਜਿਨ੍ਹਾਂ ਨੇ ਪਿਛਲੇ 11 ਸਾਲਾਂ ਦੌਰਾਨ, ਜਦੋ ਤੋਂ ਪ੍ਰਾਪਰਟੀ ਟੈਕਸ ਸ਼ੁਰੂ ਹੋਇਆ ਹੈ ਤੋਂ ਹੁਣ ਤੱਕ, ਆਪਣਾ ਪ੍ਰਾਪਰਟੀ ਟੈਕਸ ਨਹੀਂ ਭਰਵਾਇਆ ਗਿਆ ਹੈ। ਇਸ ਲਈ ਉਹ ਅਜਿਹੇ ਲੋਕਾਂ ਨੂੰ ਅਪੀਲ ਕਰਦੇ ਹਨ ਉਹ ਕਿ ਆਪਣਾ ਬਣਦਾ ਪ੍ਰਾਪਰਟੀ ਟੈਕਸ 31 ਮਾਰਚ ਤੱਕ ਹਰ ਹਾਲਤ ਵਿਚ ਜਮ੍ਹਾਂ ਕਰਵਾ ਦੇਣ।
ਕਮਿਸ਼ਨਰ ਪਰਮਵੀਰ ਸਿੰਘ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਵੱਲੋਂ ਅਗਲੇ ਹਫ਼ਤੇ ਤੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦੇ ਹੋਏ ਉਹਨਾਂ ਦੀਆਂ ਦੁਕਾਨਾਂ ਨੂੰ ਸੀਲ ਕਰਨ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ, ਇਸ ਲਈ ਲੋਕ ਆਪਣਾ ਬਕਾਇਆ ਪ੍ਰਾਪਰਟੀ ਟੈਕਸ ਜਰੂਰ ਜਮ੍ਹਾਂ ਕਰਵਾਉਣ। 

Have something to say? Post your comment

 

More in Malwa

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’

ਡਾ. ਸਾਕਸ਼ੀ ਗਰਗ ਦਾ ‘ਇੰਡੀਆ ਬੁੱਕ ਆਫ਼ ਰਿਕਾਰਡਜ਼’ ਵਿੱਚ ਨਾਮ ਦਰਜ਼ : ਪ੍ਰਿੰਸੀਪਲ ਰੂਪ ਲਾਲ

ਡਾ. ਚੰਦਾ ਸਿੰਘ ਮਰਵਾਹ ਸਕੂਲ ਨੇ ਵਜ਼ੀਫਾ ਪ੍ਰੀਖਿਆ ’ਚ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਹਾਸਲ

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ