Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਦੇ ਰਾਜਪਾਲ 27 ਮਾਰਚ ਨੂੰ ਖਰੜ ਵਿਖੇ 'ਨਸ਼ਿਆਂ ਵਿਰੁੱਧ ਜਨ ਯਾਤਰਾ' ਦੀ ਅਗਵਾਈ ਕਰਨਗੇ

March 26, 2025 11:57 AM
SehajTimes

ਐਸ.ਏ.ਐਸ.ਨਗਰ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ 27 ਮਾਰਚ, 2025 ਨੂੰ ਸਵੇਰੇ ਸ਼੍ਰੀ ਰਾਮ ਭਵਨ ਖਰੜ ਤੋਂ ‘ਨਸ਼ਿਆਂ ਵਿਰੁੱਧ ਜਨ ਯਾਤਰਾ’ ਦੀ ਅਗਵਾਈ ਕਰਨਗੇ।  ਇਹ ਯਾਤਰਾ ਆਰੀਆ ਕਾਲਜ ਰੋਡ, ਬਾਂਸਾਵਾਲੀ ਚੁੰਗੀ, ਨੈਸ਼ਨਲ ਹਾਈਵੇ (ਖਰੜ-ਚੰਡੀਗੜ੍ਹ ਰੋਡ), ਕਿਲਾ ਕੰਪਲੈਕਸ, ਕ੍ਰਿਸਚੀਅਨ ਸਕੂਲ, ਗਿੱਲ ਹਸਪਤਾਲ ਰੋਡ, ਲਾਂਡਰਾ ਰੋਡ, ਭੂਰੂ ਚੌਕ, ਮੇਨ ਬਜ਼ਾਰ ਖਰੜ, ਪੱਕਾ ਦਰਵਾਜਾ, ਆਰੀਆ ਕਾਲਜ ਰੋਡ ਤੋਂ ਹੁੰਦੀ ਹੋਈ ਸ੍ਰੀ ਰਾਮ ਭਵਨ ਵਿਖੇ ਵਾਪਸ ਆ ਕੇ ਸਮਾਪਤ ਹੋਵੇਗੀ, ਜਿੱਥੇ ਪੰਜਾਬ ਦੇ ਰਾਜਪਾਲ ਦੇ ਸਨਮਾਨ ਵਿੱਚ ਨਾਗਰਿਕ ਅਭਿਨੰਦਨ ਸਮਾਗਮ ਹੋਵੇਗਾ।

        ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਿਵੀਜ਼ਨਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਰਾਜਪਾਲ ਪੰਜਾਬ 27 ਮਾਰਚ ਨੂੰ ਸਵੇਰੇ 8:30 ਵਜੇ ਸ਼੍ਰੀ ਰਾਮ ਭਵਨ ਪਹੁੰਚਣਗੇ। ਮਹਾਰਾਜਾ ਅਜ ਸਰੋਵਰ ਦੀ ਪਰਿਕਰਮਾ (ਧਾਰਮਿਕ ਯਾਤਰਾ) ਕਰਨ ਤੋਂ ਬਾਅਦ, ਉਹ ਸਰੋਵਰ ਦੇ ਵਿਚਕਾਰ ਭਗਵਾਨ ਰਾਮ ਦੇ ਵਿਸ਼ਾਲ ਮੰਦਰ ਦੀ ਉਸਾਰੀ ਲਈ ਕਾਰ ਸੇਵਾ ਵੀ ਕਰਨਗੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ਸ਼੍ਰੀ ਰਾਮ ਮੰਦਰ ਅਜ ਸਰੋਵਰ ਵਿਕਾਸ ਸਮਿਤੀ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਦੀ ਮਦਦ ਨਾਲ ਪੰਜਾਬ ਸਰਕਾਰ ਦੇ ਸੰਦੇਸ਼ 'ਯੁੱਧ ਨਸ਼ਿਆਂ ਵਿਰੁਧ' ਦੀ ਕੜੀ ਵਜੋਂ ਉਲੀਕਿਆ ਗਿਆ ਹੈ।

ਪੰਜਾਬ ਦੇ ਰਾਜਪਾਲ ਦੀ ਅਗਵਾਈ ਵਾਲੀ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਲਈ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ, ਐੱਸ  ਡੀ ਐਮ ਨੇ ਕਿਹਾ ਕਿ 'ਨਸ਼ਿਆਂ ਵਿਰੁੱਧ ਜਨ ਯਾਤਰਾ' ਦੇ ਰੂਟ ਦੇ ਸਾਰੇ ਪ੍ਰਬੰਧ ਪ੍ਰਸ਼ਾਸਨ ਵੱਲੋਂ ਮੁਕੰਮਲ ਕਰ ਲਏ ਗਏ ਹਨ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ