Friday, April 26, 2024
BREAKING NEWS
ਵਿਸ਼ਵ ਮਲੇਰੀਆ ਦਿਵਸ ਤੇ ਲੋਕਾਂ ਨੂੰ ਬੁਖਾਰ ਤੋਂ ਬਚਾਅ ਸਬੰਧੀ ਕੀਤਾ ਗਿਆ ਜਾਗਰੂਕਡਿਪਟੀ ਕਮਿਸ਼ਨਰ ਨੇ ਸਥਾਨਕ ਸਾਈਲੋ ਵਿਖੇ ਕੀਤੇ ਗਏ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜਾਚੋਣ ਅਫ਼ਸਰ ਨੇ ਲੋਕ ਸਭਾ ਹਲਕਾ ਫਤਹਿਗੜ੍ਹ ਦੇ ਸਟਰਾਂਗ ਰੂਮ ਦੀ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾਅਮਿਤ ਸਿੰਗਲਾ ਨੂੰ ਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਬਣਨ 'ਤੇ ਦਿੱਲੀ ਵਿਖੇ ਕੀਤਾ ਸਨਮਾਨਿਤਲੋਕਸਭਾ ਚੋਣ ਵਿਚ ਵੋਟਿੰਗ ਵਧਾਉਣ ਦੀ ਆਖੀਰੀ ਪਹਿਲਧਰਮਵੀਰ ਗਾਂਧੀ ਦੱਸਣ ਰਾਹੁਲ ਦੇ ਗੁਰੂ ਸੈਮ ਪਿਤਰੋਦਾ ਦਾ ਸਮਰਥਨ ਕਰਨਗੇ ਜਾਂ ਵਿਰੋਧ : NK Sharmaਸਿਵਲ ਹਸਪਤਾਲ ਵਿਖੇ ਡਾ.ਜਿਤੇਨ ਡਾਹਰਾ ਦੀ ਅਗਵਾਈ ਵਿੱਚ ਮਨਾਇਆ ਗਿਆ ਮਲੇਰੀਆ ਦਿਵਸ ਪਰਉਪਕਾਰ ਦੇ ਜੀਵੰਤ ਰੂਪ ਨੂੰ ਦਰਸਾਉਂਦਾ ਹੈ : ਮਾਨਵ ਏਕਤਾ ਦਿਵਸਰਾਜਨੀਤਿਕ ਆਗੂਆਂ ਵੱਲੋਂ ਪਾਰਟੀਆਂ ਬਦਲ ਕੇ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ : ਪ੍ਰੋਫੈਸਰ ਬਡੂੰਗਰ ਵਿਦਿਆਰਥਣਾ ਨੂੰ ਰੁਜ਼ਗਾਰ ਸੰਬੰਧਿਤ ਕੀਤਾ ਪ੍ਰੇਰਿਤ : ਡਾਕਟਰ ਰਾਹੀਲਾ ਖਾਨ

Chandigarh

ਮੋਹਾਲੀ ਵਿਚ ਕੋਰੋਨਾ ਦੇ 268 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ

May 26, 2021 06:09 PM
SehajTimes

ਕੋਰੋਨਾ ਕਾਰਨ 7 ਮਰੀਜ਼ਾਂ ਦੀ ਮੌਤ, 558 ਮਰੀਜ਼ ਹੋਏ ਸਿਹਤਯਾਬ


 

ਐਸ.ਏ.ਐਸ ਨਗਰ : ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65483 ਮਿਲੇ ਹਨ ਜਿਨ੍ਹਾਂ ਵਿੱਚੋਂ 59872 ਮਰੀਜ਼ ਠੀਕ ਹੋ ਗਏ ਅਤੇ 4722 ਕੇਸ ਐਕਟੀਵ ਹਨ । ਜਦਕਿ 889 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 558 ਮਰੀਜ਼ ਠੀਕ ਹੋਏ ਹਨ ਅਤੇ 268 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ ।  ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 35 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 54 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 72 ਕੇਸ ਸ਼ਾਮਲ ਹਨ।

Have something to say? Post your comment

 

More in Chandigarh

ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 60.3 ਕਰੋੜ ਰੁਪਏ ਦੀਆਂ ਬਰਾਮਦਗੀਆਂ

ਚੋਣ ਤਹਿਸੀਲਦਾਰ ਨੇ ਮਨਾਇਆ ਦਿਵਿਆਂਗ ਵੋਟਰਾਂ ਨਾਲ ਆਪਣਾ ਜਨਮ ਦਿਨ

ਮਤਦਾਨ ਦਾ ਸੰਦੇਸ਼ ਫੈਲਾਉਣ ਲਈ 481 ਬੈਂਕ ਸ਼ਾਖਾਵਾਂ ਅਤੇ ਲਗਭਗ 450 ਏ.ਟੀ.ਐਮ. ਯੋਗਦਾਨ ਦੇਣਗੇ

ਮਾਰਕਫੈੱਡ ਦੇ ਐਮ.ਡੀ. ਨੇ ਡਿਪਟੀ ਕਮਿਸ਼ਨਰਾਂ ਦੇ ਨਾਲ ਲੁਧਿਆਣਾ, ਮੋਗਾ ਅਤੇ ਫਿਰੋਜ਼ਪੁਰ ਦੀਆਂ ਮੰਡੀਆਂ ਦਾ ਕੀਤਾ ਦੌਰਾ 

ਡੀ.ਸੀ ਵੱਲੋਂ ਖਰੜ ਮੰਡੀ ਦਾ ਦੌਰਾ ’ਤੇ ਕਣਕ ਦੀ ਖਰੀਦ ਅਤੇ ਲਿਫਟਿੰਗ ਦਾ ਜਾਇਜ਼ਾ

ਬੱਚਿਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ਮਾਪੇ

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

ਡੀ ਸੀ ਅਤੇ ਐਸ ਐਸ ਪੀ ਨੇ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ

ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ

ਸ਼ਰਾਬ ਲੈ ਕੇ ਜਾਣ ਵਾਲੇ ਵਾਹਨਾਂ ਦੀ ਆਵਾਜਾਈ 'ਤੇ ਸਖ਼ਤ ਨਿਗਰਾਨੀ ਰੱਖਣ ਦੀ ਅਪੀਲ