Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

March 26, 2025 05:23 PM
SehajTimes

1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ

ਚੰਡੀਗੜ੍ਹ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ।

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।

ਸ ਮੁੰਡੀਆਂ ਨੇ ਅੱਗੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਮੱਦਦ ਮਿਲੇਗੀ।ਇਸ ਨਾਲ ਸੂਬੇ ਦੇ 176 ਪਿੰਡਾਂ ਵਿੱਚ ਪਾਈਪਲਾਇਨ ਜਲ ਸਪਲਾਈ ਨੂੰ ਅੱਪਗ੍ਰੇਡ/ਪ੍ਰਦਾਨ ਕਰਨ ਅਤੇ ਸਾਫ਼ ਅਤੇ ਸ਼ੁੱਧ ਪਾਣੀ ਮੁਹਈਆ ਕਰਾਉਣ ਦੀ ਵਿਵਸਥਾ ਸ਼ਾਮਲ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ