Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਧੁੰਦ ਦੇ ਮੌਸਮ ਵਿੱਚ ਸੜਕ ਹਾਦਸਿਆਂ ਨੂੰ ਠੱਲ੍ਹਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ: ਹਰਭਜਨ ਸਿੰਘ ਈ.ਟੀ.ਓ.

March 26, 2025 06:03 PM
SehajTimes

ਚੰਡੀਗੜ੍ਹ : ਪੰਜਾਬ ਰਾਜ ਵਿੱਚ ਧੁੰਦ ਦੇ ਮੌਸਮ ਦੌਰਾਨ ਹੋਣ ਵਾਲੇ ਸੜਕ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ। ਉਕਤ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਜਵਾਬ ਦੌਰਾਨ ਕੀਤਾ।

ਉਨ੍ਹਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਲੋਕ ਨਿਰਮਾਣ ਵਿਭਾਗ ਅਧੀਨ 390 ਕਿਮੀ ਕੌਮੀ ਮਾਰਗਾਂ ਅਤੇ 1287 ਕਿ.ਮੀ ਰਾਜ ਸੜਕਾਂ (ਸਟੇਟ ਹਾਈਵੇ ਐਮ.ਡੀ.ਆਰ. ਓ.ਡੀ.ਆਰ) ਦੇ ਅਪਗਰੇਡੇਸ਼ਨ ਦੇ ਕੰਮ ਅਤੇ ਚਿੱਟੀ ਪੱਟੀ ਵੀ ਠੇਕੇਦਾਰਾਂ ਵਲੋਂ ਲਗਾਈ ਗਈ। ਚਿੱਟੀ ਪੱਟੀ ਦੀ ਸਾਂਭ ਸੰਭਾਲ ਵੀ ਘੱਟੋ-ਘੱਟ ਤਿੰਨ ਸਾਲ ਲਈ ਉਸੇ ਹੀ ਠੇਕੇਦਾਰ ਤੋਂ ਕਰਵਾਈ ਜਾ ਰਹੀ ਹੈ।

ਅਜੀਤਪਾਲ ਸਿੰਘ ਕੋਹਲੀ ਦੇ ਸਪਲੀਮੈਂਟਰੀ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕਾਂ ਉੱਤੇ ਹਾਦਸਿਆਂ ਨੂੰ ਰੋਕਣ ਵਿੱਚ ਮਦਦਗਾਰ ਸਾਬਤ ਹੋਣ ਵਾਲੀਆਂ ਕੈਟ ਆਈਜ਼ ਲਾਉਣ ਸਬੰਧੀ ਕਾਰਵਾਈ ਪੰਜਾਬ ਸਰਕਾਰ ਦੇ ਵਿਚਾਰ ਅਧੀਨ ਹੈ।

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ