Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

National

ਰਾਮਦੇਵ ਵਿਰੁਧ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਜਾਵੇ : ਆਈ.ਐਮ.ਏ.

May 26, 2021 06:30 PM
SehajTimes

ਨਵੀਂ ਦਿੱਲੀ : ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਉਦਯੋਗਪਤੀ ਬਾਬਾ ਰਾਮਦੇਵ ’ਤੇ ਕੋਰੋਨਾ ਟੀਕਾਕਰਨ ਬਾਰੇ ਗ਼ਲਤ ਸੂਚਨਾ ਫੈਲਾਉਣ ਦਾ ਦੋਸ਼ ਲਾਇਆ ਹੈ। ਐਸੋਸੀਏਸ਼ਨ ਨੇ ਇਸ ਬਾਬਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਰਾਮਦੇਵ ਵਿਰੁਧ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਲਿਖਿਆ ਗਿਆ ਹੈ, ‘ਇਕ ਵੀਡੀਓ ਵਿਚ ਉਨ੍ਹਾਂ ਦਾਅਵਾ ਕੀਤਾ ਕਿ ਵੈਕਸੀਨ ਦੀਆਂ ਦੋਵੇਂ ਖ਼ੁਰਾਕਾਂ ਲੈਣ ਦੇ ਬਾਵਜੂਦ 10000 ਡਾਕਟਰ ਅਤੇ ਲੱਖਾਂ ਲੋਕ ਮਾਰੇ ਗਏ ਹਨ, ਇਸ ਲਈ ਰਾਮਦੇਵ ਵਿਰੁਧ ਦੇਸ਼ਧ੍ਰੋਹ ਦੇ ਦੋਸ਼ ਹੇਠ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।’ ਦੂਜੇ ਪਾਸੇ ਐਸੋਸੀਏਸ਼ਨ ਨੇ ਰਾਮਦੇਵ ਨੂੰ ਐਲੋਪੈਥੀ ਅਤੇ ਐਲੋਪੈਥੀ ਡਾਕਟਰਾਂ ਬਾਰੇ ਅਪਮਾਨਜਨਕ ਟਿਪਣੀ ਕਰਨ ਲਈ ਉਸ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ। ਸੰਸਥਾ ਨੇ ਰਾਮਦੇਵ ਕੋਲੋਂ 15 ਦਿਨਾਂ ਅੰਦਰ ਮਾਫ਼ੀ ਮੰਗਣ ਜਾਂ 1000 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਲਈ ਤਿਆਰ ਰਹਿਣ ਨੂੰ ਕਿਹਾ ਹੈ।  ਸੰਸਥਾ ਨੇ ਰਾਮਦੇਵ ਦੀ ਟਿਪਣੀ ਨੂੰ ਐਲੋਪੈਥੀ ਅਤੇ ਐਸੋਸੀਏਸ਼ਨ ਨਾਲ ਜੁੜੇ ਕਰੀਬ 2000 ਡਾਕਟਰਾਂ ਦੇ ਵੱਕਾਰ ਅਤੇ ਅਕਸ ਲਈ ਨੁਕਸਾਨਦੇਹ ਦਸਿਆ ਹੈ। ਕਿਹਾ ਗਿਆ ਹੈ ਕਿ ਸਰਕਾਰ ਫ਼ੌਰੀ ਤੌਰ ’ਤੇ ਕਾਰਵਾਈ ਕਰਦਿਆਂ ਰਾਮਦੇਵ ਵਿਰੁਧ ਦੇਸ਼ਧ੍ਰੋਹ ਦਾ ਕੇਸ ਦਰਜ ਕਰੇ।  

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ