Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ 'ਚ ਕਿਰਤ ਇੰਸਪੈਕਟਰਾਂ ਦੀ ਘਾਟ ਜਲਦ ਦੂਰ ਕਰਾਂਗੇ: ਤਰੁਨਪ੍ਰੀਤ ਸਿੰਘ ਸੌਂਦ

March 27, 2025 03:44 PM
SehajTimes

ਚੰਡੀਗੜ੍ਹ : ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ। ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕਿਰਤ ਇੰਸਪੈਕਟਰਾਂ ਦੀ ਘਾਟ ਦੂਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ, ਪੰਜਾਬ ਅਧੀਨ ਕਿਰਤ ਇੰਸਪੈਕਟਰ ਦੀਆਂ ਕੁੱਲ 95 ਪ੍ਰਵਾਨਤ ਅਸਾਮੀਆਂ ਹਨ ਜਿਨ੍ਹਾਂ ਵਿਰੁੱਧ ਇਸ ਸਮੇਂ 35 ਕਿਰਤ ਇੰਸਪੈਕਟਰ ਕੰਮ ਕਰ ਰਹੇ ਹਨ। ਕਿਰਤ ਇੰਸਪੈਕਟਰਾਂ ਦੀ ਘਾਟ ਹੋਣ ਕਾਰਨ ਇੱਕ ਕਰਮਚਾਰੀ ਕੋਲ ਪੱਕੀ ਤੈਨਾਤੀ ਦੀ ਥਾਂ ਤੋਂ ਇਲਾਵਾ ਹੋਰ ਸਰਕਲਾਂ ਦਾ ਵਾਧੂ ਚਾਰਜ ਵੀ ਦਿੱਤਾ ਹੋਇਆ ਹੈ                                     ਜਿਸ ਕਾਰਨ ਕਿਰਤ ਇੰਸਪੈਕਟਰਾਂ ਵੱਲੋਂ ਹਰੇਕ ਸਰਕਲ ਵਿੱਚ ਹਾਜ਼ਰ ਹੋ ਕੇ ਕੰਮ ਕਰਨਾ ਸੰਭਵ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਰਤ ਇੰਸਪੈਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 09-03-2025 ਨੂੰ ਲਿਖਤੀ ਪ੍ਰੀਖਿਆ ਲਈ ਜਾ ਚੁੱਕੀ ਹੈ। ਜਲਦ ਹੀ ਭਰਤੀ ਪ੍ਰੀਕ੍ਰਿਆ ਮੁਕੰਮਲ ਹੋਣ ਉਪਰੰਤ ਵਿਭਾਗ ਨੂੰ ਨਵੇਂ 52 ਕਿਰਤ ਇੰਸਪੈਕਟਰ ਉਪਲਬਧ ਹੋ ਜਾਣਗੇ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਕਿਰਤ ਵਿਭਾਗ ਵੱਲੋਂ “ਪੰਜਾਬ ਕਿਰਤੀ ਸਹਾਇਕ" ਮੋਬਾਇਲ ਐਪ ਚਲਾਈ ਗਈ ਹੈ, ਜਿਸ ਰਾਹੀਂ ਕਿਰਤੀ ਘਰ ਬੈਠੇ ਹੀ ਬਤੌਰ ਲਾਭਪਾਤਰੀ ਰਜਿਸਟ੍ਰੇਸ਼ਨ/ਰੀਨਿਊਵਲ ਕਰਵਾ ਸਕਦਾ ਹੈ।

Have something to say? Post your comment

 

More in Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ