Wednesday, March 18, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Doaba

ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਹੋਣਗੇ ਵਿਸ਼ੇਸ਼ ਪ੍ਰਬੰਧ : ਭੈਣ ਸੰਤੋਸ਼ ਕੁਮਾਰੀ

March 27, 2025 05:14 PM
SehajTimes
ਹੁਸ਼ਿਆਰਪੁਰ : ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੌਰਾਨ ਬੀਬੀਆਂ ਤੇ ਬੱਚਿਆਂ ਲਈ ਵਿਸ਼ੇਸ਼ ਪ੍ਰਬੰਧ ਹੋਣਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਮੈਂਬਰ ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ ਨੇ ਦੱਸਿਆ ਕਿ ਦਮੜੀ ਸ਼ੋਭਾ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਸੰਗਤ ਹੁੰਮ ਹੁਮਾਕੇ ਸ਼ਾਮਲ ਹੋਵੇਗੀ ਜਿਨਾਂ ਵਿੱਚ ਬੀਬੀਆਂ ਭੈਣਾਂ ਅਤੇ ਛੋਟੇ ਛੋਟੇ ਬੱਚੇ ਵੀ ਸ਼ੋਭਾ ਯਾਤਰਾ ਦੀ ਸ਼ਾਨ ਵਧਾਉਂਦੇ ਹਨ।ਉਨਾਂ ਦੱਸਿਆ ਕਿ ਯਾਤਰਾ ਦੌਰਾਨ ਕਿਸੇ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸੰਗਤਾਂ ਲਈ ਚਾਹ,ਲੰਗਰ ਅਤੇ ਠਹਿਰਨ ਦੇ ਸੁਸਾਇਟੀ ਵਲੋੰ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਭੈਣ ਸੰਤੋਸ਼ ਕੁਮਾਰੀ ,ਨੇ ਦੱਸਿਆ ਕਿ ਸੰਤ ਸਰਵਣ ਦਾਸ ਜੀ ਚੇਅਰਮੈਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ , ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ, ਦੀ ਯੋਗ ਅਗਵਾਈ ਹੇਠ 4 ਅਪ੍ਰੈਲ ਦਿਨ ਸ਼ੁਕਰਵਾਰ 2025 ਨੂੰ ਰੇਲਵੇ ਸਟੇਸ਼ਨ ਜਲੰਧਰ ਤੋਂ ਬਾਅਦ ਦੁਪਹਿਰ ਦੋ ਵਜੇ ਸਪੈਸ਼ਲ ਰੇਲ ਗੱਡੀ ਜਲੰਧਰ ਤੋਂ ਚੱਲਕੇ  ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਪਹੁੰਚੇਗੀ।ਓਹਨਾਂ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਤੋਂ ਪੈਦਲ ਸ਼ੋਭਾ ਯਾਤਰਾ ਸ੍ਰੀ ਰਵਿਦਾਸ ਮੰਦਿਰ ਹਰਿ ਕੀ ਪਉੜੀ ਹਰਿਦੁਆਰ ਤੱਕ ਹੋਵੇਗੀ। ਉਨਾਂ ਦੱਸਿਆ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਜਥੇ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 4 ਅਪ੍ਰੈਲ ਨੂੰ ਦੁਪਿਹਰ 12 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ।   

Have something to say? Post your comment

 

More in Doaba

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ

ਅਵਾਰਾ ਕੁੱਤਿਆਂ ਦਾ ਆਤੰਕ, ਬਜੁਰਗ ਔਰਤ ਨੂੰ ਬਣਾਇਆ ਨਿਸ਼ਾਨਾ

ਐਚ.ਕੇ.ਐਸ. ਸਕੂਲ ’ਚ ਹੋਏ ਦਾਖਲੇ ਸ਼ੁਰੂ : ਚੇਅਰਮੈਨ ਜਸਕਰਨ ਸਿੰਘ

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼