Tuesday, May 12, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਅਕਾਲੀ ਦਲ ਦੀ ਭਰਤੀ ਕਮੇਟੀ ਦੀ ਮੀਟਿੰਗ 29 ਨੂੰ : ਢੀਂਡਸਾ 

March 27, 2025 07:37 PM
ਦਰਸ਼ਨ ਸਿੰਘ ਚੌਹਾਨ

 

ਸੁਨਾਮ : ਸੀਨੀਅਰ ਅਕਾਲੀ ਆਗੂ ਤੇ ਸਾਬਕਾ ਵਿੱਤ ਮੰਤਰੀ ਸ੍ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਰਦੇਸ਼ਾਂ ਉੱਪਰ ਅਕਾਲੀ ਦਲ ਦੀ ਭਰਤੀ ਨੂੰ ਤੇਜ਼ ਕਰਨ ਲਈ ਪੰਜ ਮੈਂਬਰੀ ਭਰਤੀ ਕਮੇਟੀ ਦੇ ਮੈਂਬਰ ਸਾਹਿਬਾਨ 29 ਮਾਰਚ ਨੂੰ ਸੁਨਾਮ ਰੋਡ ਸਥਿਤ ਕੈਲੀਫੋਰਨੀਆ ਰਿਜੋਰਟ ਸੰਗਰੂਰ ਵਿਖੇ ਸਹੀ 10 ਵਜੇ ਸਵੇਰੇ ਪੁੱਜ ਰਹੇ ਹਨ।ਇਸ ਮੌਕੇ ਪੰਥਕ ਸ਼ਕਤੀ ਨੂੰ ਇੱਕਜੁਟ ਕਰਨ ਲਈ ਅਕਾਲੀ ਦਲ ਦੀ ਭਰਤੀ ਦਾ ਆਗਾਜ਼ ਕਰਨ ਉਪਰੰਤ ਪੰਥਕ ਵਿਚਾਰਾਂ ਹੋਣਗੀਆਂ। ਉਨ੍ਹਾਂ ਦੱਸਿਆ ਕਿ ਭਰਤੀ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਵਡਾਲਾ, ਇਕਬਾਲ ਸਿੰਘ ਝੂੰਦਾਂ,  ਸੰਤਾ ਸਿੰਘ ਉਮੈਦਪੁਰੀ ਤੋਂ ਇਲਾਵਾ ਅਹਿਮ ਆਗੂ ਵਿਚਾਰਾਂ ਸਾਂਝੀਆਂ ਕਰਨ ਲਈ ਪੁੱਜਣਗੇ। ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜ਼ਿਲ੍ਹਾ ਸੰਗਰੂਰ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਅਹੁਦੇਦਾਰਾਂ, ਸਰਪੰਚਾਂ ਪੰਚਾਂ, ਢਾਡੀ ਸਿੰਘਾਂ, ਗ੍ਰੰਥੀ ਸਿੰਘਾਂ, ਕਲੱਬਾਂ ਦੇ ਮੈਂਬਰਾਂ, ਸੁਖਮਨੀ ਸਾਹਿਬ ਸੇਵਾ ਕਮੇਟੀਆਂ ਦੇ ਸਮੂਹ ਮੈਂਬਰਾਂ ਤੇ ਪੰਥ ਹਿਤੈਸ਼ੀ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਪੰਥਕ ਕਾਰਜ ਵਿੱਚ ਹੁੰਮ ਹੁਮਾ ਕੇ ਪੁੱਜਣ ਤਾਂ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਨਵੇਂ ਸਿਰਿਉਂ ਸੁਰਜੀਤ ਕਰਕੇ ਪੰਥ ਤੇ ਪੰਜਾਬ ਦੀ ਖੁਸ਼ਹਾਲੀ, ਤਰੱਕੀ ਤੇ ਹਰ ਖੇਤਰ ਅੰਦਰ ਮੁੜ ਤੋਂ ਅੱਗੇ ਵਧ ਸਕੇ।

Have something to say? Post your comment

 

More in Malwa

ਤਲਵੰਡੀ ਕਲਾਂ ਦੀ ਗ੍ਰਾਮ ਪੰਚਾਇਤ ਵੱਲੋਂ ਪਿੰਡ ਦੀ ਕ੍ਰਿਕਟ ਟੀਮ ਨੂੰ ਕਿੱਟਾਂ ਵੰਡੀਆਂ ਗਈਆਂ

ਰਾਜਪੁਰਾ, ਨਾਭਾ, ਸਮਾਣਾ ਤੇ ਪਾਤੜਾਂ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਮੁਕੰਮਲ : ਮਾਨ

ਮੁਖਤਿਆਰ ਸਿੰਘ ਪੰਨੂ ਦੇ ਅਕਾਲ ਚਲਾਣਾ ਤੇ ਵੱਖ ਵੱਖ ਆਗੂਆਂ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ

ਸੰਗਰੂਰ ਦੇ ਆਂਗਣਵਾੜੀ ਕੇਂਦਰਾਂ 'ਚ ਈ.ਸੀ.ਸੀ.ਈ. ਦਿਵਸ ਉਤਸ਼ਾਹ ਨਾਲ ਮਨਾਇਆ

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਧੂਰੀ 'ਚ 'ਮੇਰੀ ਰਸੋਈ ਸਕੀਮ' ਤਹਿਤ ਰਾਸ਼ਨ ਕਿੱਟਾਂ ਵੰਡੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਦੇ ਨਤੀਜੇ ਤਮੰਨਾ ਪਰਜਾਪਤੀ ਤੋਂ ਬਾਅਦ ਹੁਣ ਜੈਤੋ ਦੀ ਧੀ ਹਰਲੀਨ ਸ਼ਰਮਾ ਨੇ 10ਵੀਂ ਦੇ ਨਤੀਜਿਆਂ ਵਿੱਚੋਂ ਕੀਤਾ ਟਾਪ

ਹਲਕੇ ਸੁਤਰਾਣੇ ਦੀ ਸੰਗਤ ਹਲਕੇ ਦੀ ਵਾਗਡੋਰ ਲੁੰਬਾਂ ਪਰਿਵਾਰ ਨੂੰ ਸੰਭਾਉਣ ਦੀ ਕਾਹਲੀ 'ਚ : ਵਰੁਣ ਕਾਂਸਲ

ਕਿਸਾਨਾਂ ਨੇ ਪੀਏਡੀਬੀ ਦੀ ਸੁਨਾਮ ਸ਼ਾਖਾ ਨੂੰ ਲਾਇਆ ਜਿੰਦਰਾ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ