Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮਲਕੀਤ ਸਿੰਘ ਥਿੰਦ ਪਛੜੀਆਂ ਸ਼੍ਰੇਣੀਆਂ ਬੋਰਡ ਦੇ ਚੇਅਰਮੈਨ ਬਣੇ 

March 28, 2025 03:26 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਫਿਰੋਜ਼ਪੁਰ ਨਾਲ ਸਬੰਧਿਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਪੰਜਾਬ ਸਰਕਾਰ ਵੱਲੋਂ ਪਛੜੀਆਂ ਸ਼੍ਰੇਣੀਆਂ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਡਾਕਟਰ ਥਿੰਦ ਦੀ ਨਿਯੁਕਤੀ ਤੇ ਕੰਬੋਜ਼ ਭਾਈਚਾਰੇ ਵਿੱਚ ਖੁਸ਼ੀ ਪਾਈ ਜਾ ਰਹੀ ਹੈ। ਸ਼ਹੀਦ ਊਧਮ ਸਿੰਘ ਕੰਬੋਜ਼ ਯਾਦਗਾਰ ਕਮੇਟੀ ਮੇਨ ਸੁਨਾਮ ਦੇ ਪ੍ਰਧਾਨ ਮਨਦੀਪ ਸਿੰਘ  ਜੋਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਡਾਕਟਰ ਮਲਕੀਤ ਸਿੰਘ ਥਿੰਦ ਨੂੰ ਪਛੜੀਆਂ ਸ਼੍ਰੇਣੀਆਂ ਬੋਰਡ ਦਾ ਚੇਅਰਮੈਨ ਨਿਯੁਕਤ ਕਰਕੇ ਕੰਬੋਜ਼ ਭਾਈਚਾਰੇ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਇਮਾਨਦਾਰ ਵਿਅਕਤੀ ਨੂੰ ਵੱਡੀ ਜ਼ਿੰਮੇਵਾਰੀ ਮਿਲ਼ਣ ਨਾਲ ਹੋਰਨਾਂ ਵਰਕਰਾਂ ਵਿੱਚ ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰਨ ਦੀ ਚਿਣਗ ਪੈਦਾ ਹੋਵੇਗੀ। ਇਸ ਮੌਕੇ ਯਾਦਗਾਰ ਕਮੇਟੀ ਦੇ ਸਰਪ੍ਰਸਤ ਮਾਸਟਰ ਕੇਹਰ ਸਿੰਘ ਜੋਸ਼ਨ, ਪ੍ਰਧਾਨ ਮਨਦੀਪ ਸਿੰਘ ਜੋਸ਼ਨ, ਹਰਨੇਕ ਸਿੰਘ ਨੱਢੇ ਪ੍ਰਿਤਪਾਲ ਸਿੰਘ ਥਿੰਦ, ਜਤਿੰਦਰ ਪਾਲ ਸਿੰਘ ਬੌਬੀ, ਮਲਕੀਤ ਸਿੰਘ, ਮਾਸਟਰ ਬਲਦੇਵ ਸਿੰਘ, ਮਾਸਟਰ ਕਰਮ ਸਿੰਘ, ਮਾਸਟਰ ਭੁਪਿੰਦਰ ਸਿੰਘ, ਮਾਸਟਰ ਗੁਰਮੇਲ ਸਿੰਘ, ਸੋਨੂੰ ਵਰਮਾ, ਨਰਿੰਦਰ ਢੋਟ, ਪ੍ਰਿਤਪਾਲ ਸਿੰਘ ਜੋਸ਼ਨ, ਵਿਕਰਾਂਤ ਵਰਮਾ ਆਦਿ ਨੇ ਵੀ ਨਵ ਨਿਯੁਕਤ ਚੇਅਰਮੈਨ ਦੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ