Sunday, June 15, 2025

Chandigarh

ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਪਾਸ ਹੋਣ ਨਾਲ ਕਾਰੋਬਾਰ ਪੱਖੀ ਮਾਹੌਲ ਹੋਵੇਗਾ ਉਤਸ਼ਾਹਤ

March 28, 2025 04:34 PM
SehajTimes

ਚੰਡੀਗੜ੍ਹ : ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਾਸ ਕੀਤੇ ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿੱਲ 2025 ਨਾਲ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਉਤਸ਼ਾਹਤ ਹੋਵੇਗਾ। ਇਸ ਨਾਲ ਕਾਰੋਬਾਰੀ ਲਾਗਤਾਂ ਘਟਣਗੀਆਂ ਅਤੇ ਪੰਜਾਬ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਕਰਦਿਆਂ ‘ਭਾਰਤੀ ਅਸ਼ਟਾਮ (ਪੰਜਾਬ ਸੋਧਨਾ) ਬਿਲ 2025’ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਸੀ ਜਿਸ ਦੇ ਪਾਸ ਹੋਣ ਨਾਲ ਸੂਬਾ ਵਾਸੀਆਂ ਨੂੰ ਵੱਡੀ ਰਾਹਤ

ਮਾਲ ਤੇ ਮੁੜ ਵਸੇਬਾ ਮੰਤਰੀ ਨੇ ਕਿਹਾ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ 'ਤੇ ਸਟੈਂਪ ਡਿਊਟੀ ਦਾ ਭੁਗਤਾਨ ਕਰ ਚੁੱਕਾ ਹੈ ਅਤੇ ਬਾਅਦ ਵਿੱਚ ਗਿਰਵੀ ਰੱਖੀ ਜਾਇਦਾਦ ਨੂੰ ਬਿਨਾਂ ਮਾਰਗੇਜ਼ ਪ੍ਰਾਪਰਟੀ ਬਦਲੇ ਬਿਨਾਂ ਕਿਸੇ ਹੋਰ ਬੈਂਕ ਜਾਂ ਵਿੱਤੀ ਸੰਸਥਾ ਵਿੱਚ ਤਬਦੀਲ ਕਰਦਾ ਹੈ ਤਾਂ ਕੋਈ ਵਾਧੂ ਅਸ਼ਟਾਮ ਡਿਊਟੀ ਨਹੀਂ ਲਈ ਜਾਵੇਗੀ, ਜਦੋਂ ਤੱਕ ਕਿ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਨਾ ਹੋਵੇ। ਇਸ ਸਥਿਤੀ ਵਿੱਚ ਡਿਊਟੀ ਸਿਰਫ਼ ਵਾਧੂ ਰਕਮ 'ਤੇ ਹੀ ਲਗਾਈ ਜਾਵੇਗੀ।

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ