Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਮੋਹਾਲੀ ਕੋਰਟ ਨੇ ਪਾਸਟਰ ਬਜਿੰਦਰ ਸਿੰਘ ਦੋਸ਼ੀ ਕਰਾਰ

March 28, 2025 06:30 PM
SehajTimes

ਮੋਹਾਲੀ : ਮੋਹਾਲੀ ਕੋਰਟ ਨੇ ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਕੋਰਟ ਵੱਲੋਂ ਬਾਕੀ ਦੇ 5 ਮੁਲਜ਼ਮ ਬਰੀ ਕੀਤੇ ਗਏ ਹਨ ਜਦੋਂ ਕਿ ਪਾਸਟਰ ਬਜਿੰਦਰ ਸਿੰਘ ਨੂੰ 1 ਅਪ੍ਰੈਲ ਨੂੰ ਸਜ਼ਾ ਸੁਣਾਈ ਜਾਵੇਗੀ। ਮਹਿਲਾ ਵੱਲੋਂ ਸਾਲ 2018 ਵਿਚ ਪਾਸਟਰ ਬਜਿੰਦਰ ਸਿੰਘ ਉਤੇ ਜਬਰ ਜਨਾਹ ਦੇ ਇਲਜ਼ਾਮ ਲੱਗੇ ਸਨ। ਇਸ ਤੋਂ ਪਹਿਲਾਂ ਪਾਸਟਰ ਬਜਿੰਦਰ ਸਿੰਘ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਹੋਇਆ ਸੀ। ਉਸ ਦਿਨ ਪੇਸ਼ੀ ਦੇ ਬਾਅਦ ਕੋਰਟ ਨੇ ਫੈਸਲੇ ਨੂੰ ਸੁਰੱਖਿਅਤ ਰੱਖ ਲਿਆ ਸੀ ਤੇ ਅੱਜ ਫਿਰ ਤੋਂ ਕੇਸ ਦੀ ਸੁਣਵਾਈ ਹੋਈ ਤੇ ਪਾਸਟਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ। ਜ਼ੀਰਕਪੁਰ ਪੁਲਿਸ ਨੇ ਪੀੜਤਾ ਦੀ ਸ਼ਿਕਾਇਤ ‘ਤੇ ਪਾਸਟਰ ਬਜਿੰਦਰ ਸਿੰਘ ਸਣੇ ਕੁੱਲ 7 ਲੋਕਾਂ ‘ਤੇ ਕੇਸ ਦਰਜ ਕੀਤਾ ਸੀ। ਕੇਸ ਵਿਚ ਪਾਸਟਰ ਨਾਲ ਅਕਬਰ ਭੱਟੀ, ਰਾਜੇਸ਼ ਚੌਧਰੀ, ਸੁੱਚਾ ਸਿੰਘ, ਜਤਿੰਦਰ ਕੁਮਾਰ, ਸਿਤਾਰ ਅਲੀ ਤੇ ਸੰਦੀਪ ਉਰਫ ਪਹਿਲਵਾਨ ਨੂੰ ਨਾਮਜ਼ਦ ਕੀਤਾ ਗਿਆ ਸੀ। ਇਸ ਮਾਮਲੇ ਵਿਚ ਪਾਸਟਰ ਦੀ ਗ੍ਰਿਫਤਾਰੀ ਪਹਿਲਾਂ ਵੀ ਹੋ ਚੁੱਕੀ ਹੈ।

 

Have something to say? Post your comment

 

More in Chandigarh

ਜ਼ਿਲ੍ਹਾ ਟ੍ਰੇਡਰਜ਼ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ; ਵਪਾਰੀਆਂ ਦੀਆਂ ਲੰਬਿਤ ਸਮੱਸਿਆਵਾਂ ਦੇ ਨਿਪਟਾਰੇ ਲਈ ਚਰਚਾ

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਭਾਰਤੀ ਜਨਤਾ ਪਾਰਟੀ ਦੀ ਬੰਗਾਲ ਵਿਚ ਜਿੱਤ ਦੀ ਖੁਸ਼ੀ ਵਿੱਚ ਘਰ ਘਰ ਜਾ ਕੇ ਵੰਡੇ ਲੱਡੂ ਅਤੇ ਕਿਤਾ ਸਨਮਾਨ

ਮੋਹਾਲੀ ਦੀ ਸਾਬਕਾ ਕੌਂਸਲਰ ਬਲਜੀਤ ਕੌਰ ਬਣੀ ਪੰਜਾਬ ਮਹਿਲਾ ਕਾਂਗਰਸ ਦੀ ਐਕਟਿੰਗ ਪ੍ਰਧਾਨ

ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ

ਏ.ਡੀ.ਸੀ. ਅਤੇ ਸਹਾਇਕ ਕਮਿਸ਼ਨਰ ਵੱਲੋਂ ਮਰਦਮਸ਼ੁਮਾਰੀ-2026 ਲਈ ਸਵੈ-ਗਣਨਾ

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਅਰਸਦੀਪ ਸਿੱਧੂ ਆਗਨਾਈਜੇਸ਼ਨ ਦੇ ਬਲਾਕ ਪ੍ਰਧਾਨ ਬਣੇ ਗਰਮੀ ਦੇ ਚੱਲਦੇ ਆਂ ਪੰਛੀਆਂ ਲਈ ਵੱਖ ਵੱਖ ਥਾਵਾਂ ਤੇ ਸੈਂਕੜੇ ਆਲਣੇ ਲਗਾਏ ਜਾਣਗੇ : ਸਿੱਧੂ

ਮੋਰਿੰਡਾ ਪੁਲਿਸ ਵੱਲੋਂ ਮੋਬਾਈਲ ਖੋਹਣ ਦੇ ਦੋਸ਼ ਵਿੱਚ ਇੱਕ ਨੌਜਵਾਨ ਕਾਬੂ ਕਰ ਜੇਲ ਭੇਜਿਆ

ਗੈਂਗਸਟਰਾਂ ‘ਤੇ ਵਾਰ ਦਾ 105ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 249 ਗ੍ਰਿਫ਼ਤਾਰ