Tuesday, May 05, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੇ ਅਹੁਦਾ ਸੰਭਾਲਿਆ

March 31, 2025 06:50 PM
SehajTimes

ਚੰਡੀਗੜ੍ਹ : ਸ. ਮਨਿੰਦਰਜੀਤ ਸਿੰਘ ਬੇਦੀ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ. ਬੇਦੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਰਨਲ ਲਾਇਆ ਗਿਆ ਹੈ।

ਸ. ਬੇਦੀ ਪਹਿਲਾਂ ਪੰਜਾਬ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਲਾਅ ਗ੍ਰੈਜੂਏਟ, ਸ. ਬੇਦੀ ਪਹਿਲਾਂ ਪੰਜਾਬ ਸਰਕਾਰ ਦੇ ਪ੍ਰਸ਼ਾਸਕ ਜਨਰਲ ਅਤੇ ਅਧਿਕਾਰਤ ਟਰੱਸਟੀ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ।

ਅਹੁਦਾ ਸੰਭਾਲਣ 'ਤੇ ਸ. ਬੇਦੀ ਨੇ ਉਨ੍ਹਾਂ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਇਸ ਅਹੁਦੇ ‘ਤੇ ਸਮਰਪਿਤ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਸਬੰਧੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਸ. ਬੇਦੀ ਕਿਹਾ ਕਿ ਪੰਜਾਬ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਲਈ ਕਾਨੂੰਨੀ ਮਾਮਲਿਆਂ ਵਿੱਚ ਰਾਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਨੁਮਾਇੰਦਗੀ ਕਰਨਾ ਉਨ੍ਹਾਂ ਦੀ ਤਰਜੀਹ ਹੋਵੇਗੀ।

Have something to say? Post your comment

 

More in Chandigarh

ਭਾਜਪਾ ਦੇ ਹੱਥ 700 ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ, ਪੰਜਾਬ ਕਾਲੇ ਖੇਤੀ ਕਾਨੂੰਨਾਂ ਦੇ ਅਪਮਾਨ ਨੂੰ ਨਹੀਂ ਭੁੱਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ 250 ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ

ਗੈਂਗਸਟਰਾਂ ‘ਤੇ ਵਾਰ ਦਾ 104ਵਾਂ ਦਿਨ: ਪੰਜਾਬ ਪੁਲਿਸ ਵੱਲੋਂ 589 ਥਾਵਾਂ ‘ਤੇ ਛਾਪੇਮਾਰੀ; 305 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ 'ਰੰਗਲਾ ਪੰਜਾਬ ਵਿਕਾਸ ਸਕੀਮ' ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼

ਪੰਜਾਬ ਦੇ ਰਾਜਪਾਲ ਨੇ ਪੀ.ਪੀ.ਐਸ.ਸੀ. ਦੇ ਨਵ-ਨਿਯੁਕਤ ਗੈਰ-ਸਰਕਾਰੀ ਮੈਂਬਰ ਨੂੰ ਅਹੁਦੇ ਦੀ ਸਹੁੰ ਚੁਕਾਈ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਚਾਰ ਸਾਲਾਂ ਦੀ ਵੱਡੀ ਉਪਲਬਧੀ: 26.68 ਕਰੋੜ ਦੇ ਕਰਜ਼ਿਆਂ ਨਾਲ 1367 ਪਰਿਵਾਰ ਬਣੇ ਆਤਮ-ਨਿਰਭਰ :ਡਾ. ਬਲਜੀਤ ਕੌਰ