Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Education

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

March 31, 2025 08:31 PM
SehajTimes

ਚੰਡੀਗੜ੍ਹ : ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਐਸ.ਸੀ.ਈ.ਆਰ.ਟੀ., ਪੰਜਾਬ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Have something to say? Post your comment

 

More in Education

ਸ਼ਿਵਮ ਢੀਂਗਰਾ ਨੇ 85% ਅੰਕਾਂ ਨਾਲ ਪ੍ਰਾਪਤ ਕੀਤਾ ਪਹਿਲਾ ਸਥਾਨ

ਅਕੇਡੀਆ ਸਕੂਲ 'ਚ ਵਿਸ਼ਵ ਧਰਤੀ ਦਿਵਸ ਮਨਾਇਆ 

ਡੀਏਵੀ ਸਕੂਲ ਦਾ ਰਿਸ਼ਵ ਬਾਂਸਲ ਬਣਿਆ ਹੈਡ ਬੁਆਏ  

ਬਲੂਵਿੰਗ ਬਡਜ਼ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸ੍ਰੀ ਸੂਰਜਕੁੰਡ ਸਕੂਲ ਦੇ ਮੋਹਰੀ ਬੱਚੇ ਸਨਮਾਨਤ 

ਦਸਮੇਸ਼ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਸ਼ਾਨਦਾਰ ਨਤੀਜਾ

ਟੈੱਟ ਪ੍ਰੀਖਿਆ ਲਈ ਜ਼ਿਲ੍ਹੇ ਛੱਡਕੇ ਚੰਡੀਗੜ੍ਹ ਬਣਾਏ ਸੈਂਟਰਾਂ ਲਈ ਪੰਜਾਬ ਭਰ ਦੇ ਅਧਿਆਪਕਾਂ ਅੰਦਰ ਵੱਡਾ ਤਨਾਅ

ਡੀਏਵੀ ਸਕੂਲ ਸੁਨਾਮ ਦਾ ਨਤੀਜਾ ਰਿਹਾ ਸੌ ਫ਼ੀਸਦੀ 

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ