Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਥਾਣਾ ਮੇਹਟੀਆਣਾ ਦੀ ਪੁਲਿਸ ਨੇਂ 35 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨਸ਼ਾ ਵੇਚਣ ਵਾਲਿਆਂ ਨੂੰ ਕੀਤਾ ਗ੍ਰਿਫਤਾਰ

April 01, 2025 01:24 PM
SehajTimes
ਹੁਸ਼ਿਆਰਪੁਰ : ਸੰਦੀਪ ਮਲਿਕ ਆਈ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋ ਦਿੱਤੇ ਦਿਸ਼ਾ ਨਿਰਦੇਸਾ ਅਤੇ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ,ਐਸ. ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੀਲੀਆ ਵਸਤੂਆ ਦੀ ਸਮੱਗਲਿਗ ਕਰਨ ਵਾਲੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਤਹਿਤ ਗ੍ਰਿਫਤਾਰ ਕਰਨ ਲਈ ਵਿਸ਼ੇਸ਼ ਮੁਹਿੰਮ ਸੁਰੂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਸੁਖਨਿੰਦਰ ਸਿੰਘ ਉਪ ਪੁਲਿਸ ਕਪਤਾਨ ਚੱਬੇਵਾਲ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਇੰਸਪੈਕਟਰ ਬਲਜੀਤ ਸਿੰਘ ਹੁੰਦਲ ਮੁੱਖ ਅਫਸਰ ਥਾਣਾ ਮੇਹਟੀਆਣਾ ਵੱਲੋਂ ਉਚ ਅਫਸਰਾਂ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਦੇ ਹੋਏ
ਏ ਐਸ ਆਈ ਗੁਲਸ਼ਨ ਕੁਮਾਰ ਸਾਥੀ ਕਰਮਚਾਰੀਆਂ ਦੇ ਸਮੇਤ ਸੱਕੀ ਵਿਅਕਤੀਆਂ ਚੈਕਿੰਗ ਕਰਦੇ ਕਰਦੇ ਪਿੰਡ ਫੁਗਲਾਣਾ ਤੋ ਰਾਜਪੁਰ ਭਾਈਆਂ, ਬਡਲਾ, ਹਾਰਟਾ ਤੋਂ ਮੁਖਲੀਆਣਾ ਜਾ ਰਹੇ ਸੀ ਤਾ ਮੁਖਲੀਆਣਾ ਸਾਇਡ ਸਾਹਮਣੇ ਤੋ ਇੱਕ ਨੋਜਵਾਨ ਆ ਰਿਹਾ ਸੀ ਜੋ ਪੁਲਿਸ ਪਾਰਟੀ ਨੂੰ ਆਉਂਦਾ ਦੇਖ ਕੇ ਘਬਰਾ ਕੇ ਪਿਛੇ ਨੂੰ ਜਾਣ ਲੱਗਾ ਤਾਂ ਏ.ਐਸ.ਆਈ ਗੁਲਸ਼ਨ ਕੁਮਾਰ ਨੇ ਸਾਥੀ ਕਰਮਚਾਰੀਆ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁਛਿਆ ਜਿਸ ਨੇ ਆਪਣਾ ਨਾਮ ਕੁਲਦੀਪ ਸਿੰਘ ਉਰਫ ਗਿਆਨੀ ਪੁਤਰ ਅਵਤਾਰ ਸਿੰਘ ਵਾਸੀ ਮੁਖਲੀਆਣਾ ਦੱਸਿਆ 
ਉਸ ਦੀ ਚੈਕਿੰਗ ਕਰਨ ਉੱਪਰੰਤ ਉਸ ਕੋਲੋਂ 35 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ ਜਿਸਤੇ ਥਾਣਾ ਮੇਹਟੀਆਣਾ ਵਿਖ਼ੇ ਉਕਤ ਵਿਅਕਤੀ ਡੇ ਵਿਰੁੱਧ ਮਾਮਲਾ ਦਰਜ ਕੀਤਾ ਗਿਆ। ਉਹਨਾਂ ਦੱਸਿਆ ਕਿ ਕਥਿਤ ਦੋਸ਼ੀ ਕੁਲਦੀਪ ਸਿੰਘ ਉਰਫ ਗਿਆਨੀ ਉਕਤ ਪਾਸੋ ਬਰਾਮਦ ਹੋਏ ਨਸ਼ੀਲੇ ਪਦਾਰਥ ਸਬੰਧੀ ਬਰੀਕੀ ਨਾਲ ਪੁੱਛਗਿੱਛ ਕਰਨ ਤੇ ਪਤਾ ਲੱਗਾ ਕਿ ਉਹ ਇਹ ਨਸ਼ੀਲਾ ਪਦਾਰਥ ਨੀਲਮ ਕੌਰ ਉਰਫ ਸੋਮਾ ਪਤਨੀ ਮੰਗਾ ਰਾਮ ਉਰਫ ਗੱਬਰ ਵਾਸੀ ਹਾਰਟਾ ਪਾਸੋ ਖਰੀਦ ਕਰਕੇ ਲੈ ਕੇ ਆਇਆ ਸੀ ਜਿਸਤੇ ਏ ਐਸ ਆਈ ਗੁਲਸ਼ਨ ਕੁਮਾਰ ਨੇਂ ਲੇਡੀ ਕਰਮਾਰਣ ਨੂੰ ਨਾਲ ਲੈ ਕੇ ਕਥਿਤ ਦੋਸ਼ਣ ਨੀਲਮ ਕੌਰ ਉਰਫ ਸੋਮਾ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ ਅਦਾਲਤ ਵਿੱਚ ਪੇਸ਼  ਕੀਤਾ ਜਾ ਰਿਹਾ ਹੈ।

Have something to say? Post your comment

 

More in Doaba

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ

ਪ੍ਰੀਅੰਕਾ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ

ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ

ਬਲਾਚੌਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਅਸ਼ੋਕ ਕਟਾਰੀਆ ਨੇ ਹਰੀ ਝੰਡੀ ਵਿਖਾ ਕੇ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ