Monday, June 16, 2025

Chandigarh

ਪੰਜਾਬ ‘ਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ : CM ਮਾਨ

April 01, 2025 02:45 PM
SehajTimes

ਪੰਜਾਬ : ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ ਮੰਗਲਵਾਰ ਤੋਂ ਸ਼ੁਰੂ ਹੋ ਰਹੀ ਹੈ। ਇਸ ਵਾਰ ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (MSP) 2475 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ। 

CM ਮਾਨ ਨੇ ਲਿਖਿਆ- ਅੱਜ ਤੋਂ ਮੰਡੀਆਂ ‘ਚ ਕਣਕ ਦੀ ਖਰੀਦ ਸ਼ੁਰੂ ਹੈ। ਮੰਡੀਆਂ ‘ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲਹਿੰਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਕਰਨ ਦੇ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰ ਦਿੱਤੇ ਨੇ ਨਾਲ ਹੀ ਉਹਨਾਂ ਨੂੰ ਮੰਡੀਆਂ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਮੰਡੀਆਂ ‘ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

 

Have something to say? Post your comment

 

More in Chandigarh

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਚਰਨਜੀਤ ਸਿੰਘ ਚੰਨੀ ਦਲਿਤਾਂ ਦੇ ਨਾਂ 'ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ : ਹਰਚੰਦ ਸਿੰਘ ਬਰਸਟ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

’ਯੁੱਧ ਨਸ਼ਿਆਂ ਵਿਰੁੱਧ’ ਦੇ 104 ਵੇਂ ਦਿਨ ਪੰਜਾਬ ਪੁਲਿਸ ਵੱਲੋਂ 116 ਨਸ਼ਾ ਤਸਕਰ ਗ੍ਰਿਫ਼ਤਾਰ; 9.9 ਕਿਲੋ ਹੈਰੋਇਨ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

46 ਨਵੀਆਂ ਅਤਿ-ਆਧੁਨਿਕ ਐਂਬੂਲੈਂਸਾਂ ਪੰਜਾਬ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਦੇਣਗੀਆਂ ਵੱਡਾ ਹੁਲਾਰਾ