Sunday, November 09, 2025

Malwa

ਪਟਿਆਲਾ ; ਬਾਦਸ਼ਾਹਪੁਰ ਪੁਲਿਸ ਚੌਂਕੀ ਨੇੜੇ ਧਮਾਕਾ

April 01, 2025 02:52 PM
SehajTimes

ਪਟਿਆਲਾ : ਪਟਿਆਲਾ ਦੇ ਕਸਬਾ ਬਾਦਸ਼ਾਹਪੁਰ ਪੁਲਿਸ ਥਾਣੇ ਨੇੜੇ ਬੀਤੀ ਰਾਤ ਜ਼ੋਰਦਾਰ ਧਮਾਕਾ ਹੋਇਆ। ਇਸ ਧਮਾਕੇ ਵਿੱਚ ਪੁਲਿਸ ਚੌਂਕੀ ਦੇ ਨਾਲ ਬਣੇ ਕੋਆਪਰੇਟਿਵ ਸੋਸਾਇਟੀ ਦੇ ਦਫਤਰ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ‌ਘਟਨਾ ਦਾ ਪਤਾ ਲੱਗਦਿਆ ਹੀ SSP ਡਾਕਟਰ ਨਾਨਕ ਸਿੰਘ ਅਤੇ SP ਯੋਗੇਸ਼ ਸ਼ਰਮਾ ਪਹੁੰਚ ਗਏ।

ਧਮਾਕੇ ਕਾਰਨ ਨੇੜਲੇ ਘਰਾਂ ਵਿੱਚ ਰਹਿਣ ਵਾਲੇ ਲੋਕ ਡਰ ਗਏ ਹਨ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੁਲਿਸ ਸਟੇਸ਼ਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਧਮਾਕਾ ਗ੍ਰਨੇਡ ਹਮਲਾ ਸੀ ਜਾਂ ਕੁਝ ਹੋਰ। ਫਿਲਹਾਲ, ਪੁਲਿਸ ਇਸ ਮਾਮਲੇ ਵਿੱਚ ਹਰ ਐਂਗਲ ਦੀ ਜਾਂਚ ਕਰ ਰਹੀ ਹੈ।

 

Have something to say? Post your comment

 

More in Malwa

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੰਤਰੀ ਅਮਨ ਅਰੋੜਾ ਨੇ ਹੜ੍ਹ ਪੀੜਤਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਅਮਨ ਅਰੋੜਾ ਨੇ ਵਿਰਾਸਤੀ ਦਰਵਾਜੇ ਦਾ ਕੀਤਾ ਉਦਘਾਟਨ 

ਅਕੇਡੀਆ ਸਕੂਲ 'ਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ 

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਬਾਬਾ ਨਾਨਕ ਨੇ ਲੋਕਾਈ ਨੂੰ ਅਗਿਆਨਤਾ ਦੇ ਹਨ੍ਹੇਰੇ ਚੋਂ ਕੱਢਿਆ : ਅਵਿਨਾਸ਼ ਰਾਣਾ 

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ