Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਤਰਨ ਤਾਰਨ ‘ਚ ਦੋ ਨੌਜਵਾਨਾਂ ਦਾ ਗੋਲੀਆਂ ਮਾਰ ਕੇ ਕਤਲ

May 27, 2021 09:23 AM
SehajTimes

ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਦੇ ਹਲਕਾ ਪੱਟੀ ਦੇ ਨਦੋਹਰ ਚੌਕ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਦੋ ਵਿਅਕਤੀਆਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ । ਮ੍ਰਿਤਕ ਵਿਅਕਤੀਆਂ ਦੀ ਪਹਿਚਾਣ ਅਮਨਦੀਪ ਫੌਜੀ ਤੇ ਪ੍ਰਭਦੀਪ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ l ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਐਕਟਿਵਾ ਤੇ ਸਵਾਰ ਹੋ ਕੇ ਕਿਸੇ ਜਗ੍ਹਾ ਤੇ ਸੇਵਾ ਕਰਨ ਲਈ ਜਾ ਰਹੇ ਸਨ ਤਾਂ ਕੁਝ ਅਣਪਛਾਤੇ ਵਿਅਕਤੀ ਆਏ ਅਤੇ ਗੋਲੀਆਂ ਮਾਰ ਕੇ ਦੋਵਾਂ ਵਿਅਕਤੀਆਂ ਨੂੰ ਮੌਤ ਦੇ ਘਾਟ ਉਤਾਰ ਫਰਾਰ ਹੋ ਗਏ । ਉਧਰ ਇਸ ਗੱਲ ਦੀ ਸੂਚਨਾ ਮਿਲਦੇ ਹੀ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ l ਸਥਾਨਕ ਲੋਕਾਂ ਅਨੁਸਾਰ ਅਨਮਦੀਪ ਸਿੰਘ ਫੌਜੀ, ਪੂਰਨ ਸਿੰਘ ਅਤੇ ਸ਼ਮਸ਼ੇਰ ਸ਼ੇਰਾ ਇਕੋ ਗਿਰੋਹ ਨਾਲ ਸਬੰਧਤ ਦੱਸੇ ਜਾ ਰਹੇ ਹਨ। ਉਹ ਲੰਬੇ ਸਮੇਂ ਤੋਂ ਇਕ ਹੋਰ ਗਿਰੋਹ ਨਾਲ ਟਕਰਾ ਰਿਹਾ ਸੀ। ਵੀਰਵਾਰ ਸਵੇਰੇ ਉਨ੍ਹਾਂ ਨੂੰ ਨਦੋਹਰ ਚੌਕ 'ਤੇ ਹਮਲਾ ਕੀਤਾ ਗਿਆ, ਹਾਲਾਂਕਿ ਉਨ੍ਹਾਂ ਨੇ ਵੀ ਜਵਾਬੀ ਫਾਇਰਿੰਗ ਕਾਰਵਾਈ ਕੀਤੀ ਜਾਂ ਨਹੀਂ ਇਹ ਅਜੇ ਸਪੱਸ਼ਟ ਨਹੀਂ ਹੈ। ਮਾਮਲੇ ਦੀ ਜਾਣਕਾਰੀ 'ਤੇ ਪੁਲਿਸ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

Have something to say? Post your comment

 

More in Majha

ਪਰਜਾਪਤ ਵੈਲਫੇਅਰ ਐਸੋਸੀਏਸ਼ਨ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ; ਸਮਾਜਿਕ ਇਕਜੁੱਟਤਾ 'ਤੇ ਦਿੱਤਾ ਜ਼ੋਰ

ਸਰਕਾਰ ਨੇ ਸਿੱਖਾਂ ਨੂੰ ਚੈਨ ਨਾਲ ਬਹਿਣ ਦੇਣਾ ਕਿ ਨਹੀਂ ? : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ 32ਵਾਂ ਸਥਾਪਨਾ ਦਿਵਸ ਮਨਾਇਆ ਗਿਆ

ਮਜ਼ਦੂਰ ਦਿਵਸ: ਆਲ ਇੰਡੀਆ ਰੇਹੜੀ ਯੂਨੀਅਨ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ; ਕੇਂਦਰ ਦੇ 'ਕਾਲੇ ਕਾਨੂੰਨਾਂ' ਵਿਰੁੱਧ ਰੋਸ

ਸਾਢੇ ਚਾਰ ਸਾਲ ਬਾਅਦ ਰਿਹਾਅ ਹੋਏ ਭਾਈ ਨਰਾਇਣ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਮੁਹੱਈਆ ਕਰਵਾਉਣ ਦੀ ਸੇਵਾ ਨੇ 20 ਮਈ ਤੀਕ ਰੋਕੀ

ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ:ਛੇਵੀਂ ਵਿਖੇ ਪਾਤਸ਼ਾਹੀ ਦੂਜੀ, ਤੀਜੀ, ਪੰਜਵੀਂ, ਨੌਵੀਂ ਦਾ ਪ੍ਰਕਾਸ਼ ਪੁਰਬ ਸਰਧਾ ਭਾਵਨਾ ਨਾਲ ਮਨਾਇਆ

ਸਿੱਖਾਂ ਦੀ ਵੱਖਰੀ ਪਛਾਣ ਦਾ ਸਤਿਕਾਰ ਹੋਵੇ, ਅੰਤਰਰਾਸ਼ਟਰੀ ਪੱਧਰ 'ਤੇ ਹੋ ਰਹੇ ਕਤਲਾਂ ਦੀ ਨਿਰਪੱਖ ਜਾਂਚ ਹੋਵੇ : ਸਿਮਰਨਜੀਤ ਸਿੰਘ ਮਾਨ

ਅਜਨਾਲਾ ਪੁਲਿਸ ਦੀ ਵੱਡੀ ਕਾਰਵਾਈ 2 ਕਿਲੋ 50 ਗ੍ਰਾਮ ਅਫੀਮ ਸਮੇਤ ਦੋ ਨੌਜਵਾਨ ਕਾਬੂ