Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਸਿਖਲਾਈ ਕੈਂਪ ਤਿੰਨ ਤੋਂ : ਮੋਹਲ 

April 01, 2025 03:01 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਗੁਰਦੁਆਰਾ ਸਾਹਿਬ ਬਾਬਾ ਨਾਮਦੇਵ ਜੀ ਸੁਨਾਮ ਵਿਖੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਮੌਕੇ ਅੱਠ ਰੋਜ਼ਾ ਦਸਤਾਰ ਸਿਖਲਾਈ ਕੈਂਪ ਸਰਦਾਰੀਆਂ ਯੂਥ ਚੈਰੀਟੇਬਲ ਟਰਸਟ ਪੰਜਾਬ ਦੇ ਸਹਿਯੋਗ ਨਾਲ 3 ਤੋਂ 11 ਅਪ੍ਰੈਲ ਤੱਕ ਲਗਾਇਆ ਜਾ ਰਿਹਾ ਹੈ। ਕੈਂਪ ਦਾ ਸਮਾਂ ਰੋਜ਼ਾਨਾ ਸ਼ਾਮ 4:30 ਵਜੇ ਤੋਂ 6 ਵਜੇ ਤੱਕ ਹੋਵੇਗਾ। ਗੁਰਦੁਆਰਾ ਬਾਬਾ ਨਾਮਦੇਵ ਜੀ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਇਸ ਦਸਤਾਰ ਕੈਂਪ ਵਿੱਚ ਅੰਤਰਰਾਸ਼ਟਰੀ ਦਸਤਾਰ ਕੋਚ ਹੀਰਾ ਸਿੰਘ ਆਦਮਕੇ ਅਤੇ ਵਿਕਰਮਜੀਤ ਸਿੰਘ ਬੱਚਿਆਂ ਨੂੰ ਫਰੀ ਦਸਤਾਰ ਸਿਖਲਾਈ ਦੇਣਗੇ ਅਤੇ 11 ਅਪ੍ਰੈਲ ਨੂੰ ਦਸਤਾਰ ਮੁਕਾਬਲੇ ਕਰਵਾਏ ਜਾਣਗੇ ,ਜੇਤੂ ਬੱਚਿਆਂ ਨੂੰ ਅਤੇ ਭਾਗ ਲੈਣ ਵਾਲੇ ਹਰੇਕ ਉਮੀਦਵਾਰ ਨੂੰ ਸਨਮਾਨਿਤ ਕੀਤਾ ਜਾਵੇਗਾ। ਦਾੜੀ/ਕੇਸ ਰੱਖਣ ਦਾ ਪ੍ਰਣ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ ਜਾਵੇਗਾ। ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਜਗਮੇਲ ਸਿੰਘ ਛਾਜਲਾ ਨੇ ਕਿਹਾ ਕਿ ਇਸ ਕੈਂਪ ਦੇ ਦੌਰਾਨ ਬੱਚਿਆਂ ਨੂੰ ਰੋਜਾਨਾ ਗੁਰਮਤਿ, ਸਿੱਖੀ ਅਤੇ ਸਿੱਖ ਇਤਿਹਾਸ ਤੋਂ ਵੀ ਜਾਣੂੰ ਕਰਾਇਆ ਜਾਵੇਗਾ ਤਾਂ ਜੋ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸਿੱਖ ਪਰੰਪਰਾਵਾਂ  ਨਾਲ ਜੋੜਿਆ ਜਾ ਸਕੇ। ਉਹਨਾਂ ਨੇ ਵੱਡੀ ਗਿਣਤੀ ਵਿੱਚ ਬੱਚਿਆਂ ਨੂੰ ਇਸ ਕੈਂਪ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

Have something to say? Post your comment

 

More in Malwa

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ