Friday, December 19, 2025

Chandigarh

ਮੋਹਾਲੀ ਅਦਾਲਤ ਨੇ ਪਾਸਟਰ ਬਜਿੰਦਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

April 01, 2025 03:50 PM
SehajTimes

ਜਲੰਧਰ : ਮੋਹਾਲੀ ਕੋਰਟ ਵੱਲੋਂ ਜ਼ਬਰ-ਜਨਾਹ ਮਾਮਲੇ ਵਿੱਚ ਜਲੰਧਰ ਦੇ ਨਾਮੀ ਪਾਸਟਰ ਬਜਿੰਦਰ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 7 ਸਾਲ ਪੁਰਾਣੇ ਮਾਮਲੇ ਵਿੱਚ ਅਦਾਲਤ ਨੇ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਪਾਸਟਰ ਨੂੰ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਜ਼ੀਰਕਪੁਰ ਦੀ ਮਹਿਲਾ ਵੱਲੋਂ ਸਾਲ 2018 ਵਿਚ ਪਾਸਟਰ ਬਜਿੰਦਰ ਸਿੰਘ ‘ਤੇ ਜ਼ਬਰ-ਜਨਾਹ ਦੇ ਇਲਜ਼ਾਮ ਲੱਗੇ ਸਨ।  28 ਮਾਰਚ ਨੂੰ ਮਾਮਲੇ ‘ਚ ਮੁੜ ਸੁਣਵਾਈ ਹੋਈ ਤੇ ਪਾਸਟਰ ਨੂੰ ਦੋਸ਼ੀ ਕਰਾਰ ਦੇ ਦਿੱਤਾ ਗਿਆ। ਬਜਿੰਦਰ ਨੂੰ 3 ਦਿਨ ਪਹਿਲਾਂ ਦੋਸ਼ੀ ਕਰਾਰ ਦਿੰਦਿਆਂ ਉਸ ਨੂੰ ਪਟਿਆਲਾ ਜੇਲ੍ਹ ਭੇਜਿਆ ਗਿਆ ਸੀ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ