Monday, September 21, 2026
BREAKING NEWS
ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'ਪੰਜਾਬ ਕਾਂਗਰਸ ’ਚ ਵੱਡਾ ਫੇਰਬਦਲ: ਸਚਿਨ ਪਾਇਲਟ ਨੂੰ ਮਿਲੀ ਪੰਜਾਬ ਦੀ ਕਮਾਨਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ ਟਰੱਕ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ

Malwa

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ ਨੂੰ ਮੀਟ, ਮੱਛੀ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ

April 01, 2025 04:06 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਹਾਵੀਰ ਜੈਯੰਤੀ ਮੌਕੇ 10 ਅਪ੍ਰੈਲ 2025 ਨੂੰ ਜ਼ਿਲ੍ਹਾ ਪਟਿਆਲਾ ਵਿੱਚ ਮੀਟ/ਮੱਛੀ ਅਤੇ ਅੰਡਿਆ ਦੀਆਂ ਦੁਕਾਨਾਂ, ਨਾਨ ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਸ.ਐਸ. ਜੈਨ ਸਭਾ (ਰਜਿ.) ਗੁੜਮੰਡੀ ਪਟਿਆਲਾ ਵੱਲੋਂ 10 ਅਪ੍ਰੈਲ 2025 ਨੂੰ ਮਹਾਵੀਰ ਜੈਯੰਤੀ ਦਾ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ। ਇਸ ਦਿਨ ਕਿਸੇ ਵੀ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਅਸ਼ੁੱਭ ਹੈ ਅਤੇ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫਾਇਦਾ ਉਠਾਇਆ ਜਾ ਸਕਦਾ ਹੈ।

Have something to say? Post your comment

 

More in Malwa

ਨਸ਼ਿਆਂ ਖਿਲਾਫ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ 

ਪੰਜਾਬ 'ਚ ਨਸ਼ਿਆਂ ਕਾਰਨ ਵਧ ਰਿਹੈ ਮੌਤਾਂ ਦਾ ਅੰਕੜਾ : ਚੰਨੀ 

ਸੁਨਾਮ ਵਿਖੇ ਪਹਿਲਾ ਪ੍ਰਕਾਸ਼ ਪੁਰਬ ਤੇ ਗ੍ਰੰਥੀ ਸਥਾਪਨਾ ਦਿਵਸ ਮਨਾਇਆ 

ਦੋ ਮੰਤਰੀਆਂ ਦੇ ਹਲਕਿਆਂ 'ਚ ਗੂੰਜਿਆ ਨਸ਼ਿਆਂ ਦਾ ਮਾਮਲਾ 

ਬਦਲੀਆਂ ਤੋਂ ਭੜਕੇ ਬਿਜਲੀ ਕਾਮਿਆਂ ਨੇ ਲਾਇਆ ਧਰਨਾ 

ਸਨੌਰ ਨਗਰ ਕੌਂਸਲ ’ਚ ਸਰਟੀਫਿਕੇਟ ਅਪਲਾਈ ਕਰਨ ਦੇ ਨਾਂ ’ਤੇ 250 ਰੁਪਏ ਵਸੂਲਣ ਦੇ ਦੋਸ਼, ਭਾਜਪਾ ਆਗੂ ਨੇ ਜਾਂਚ ਦੀ ਕੀਤੀ ਮੰਗ

ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ : ਭਗਵੰਤ ਸਿੰਘ ਮਾਨ

ਨੌਕਰਸ਼ਾਹ ਤੇ ਪੈਨਸ਼ਨਰ ਘੇਰਨਗੇ ਮੰਤਰੀ ਅਮਨ ਅਰੋੜਾ ਦੀ ਕੋਠੀ 

ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2026 ਦਾ ਉਦਘਾਟਨ