Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਰਿੰਪਲ ਧਾਲੀਵਾਲ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਬਣੇ 

April 01, 2025 06:38 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸੁਨਾਮ ਨੇੜਲੇ ਪਿੰਡ ਲਖਮੀਰਵਾਲਾ ਦੇ ਜੰਮਪਲ ਗੁਰਦੀਪ ਸਿੰਘ ਰਿੰਪਲ ਧਾਲੀਵਾਲ ਨੂੰ ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ਼ ਸੁਨਾਮ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ ਦਾ ਸਾਲ 2025-27 ਲਈ ਪ੍ਰਧਾਨ ਚੁਣਿਆ ਗਿਆ। ਮੰਗਲਵਾਰ ਨੂੰ ਸੁਨਾਮ ਵਿਖੇ ਕਾਲਜ਼ ਕੈਂਪਸ ਵਿੱਚ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਸਰਬਸੰਮਤੀ ਨਾਲ ਗੁਰਦੀਪ ਸਿੰਘ ਰਿੰਪਲ ਧਾਲੀਵਾਲ ਨੂੰ ਪ੍ਰਧਾਨ ਚੁਣਿਆ। ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਨਵੇਂ ਬਣੇ ਪ੍ਰਧਾਨ ਰਿੰਪਲ ਧਾਲੀਵਾਲ ਨੇ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਾਲਜ ਦੀ ਬਿਹਤਰੀ ਲਈ ਕੰਮ ਕਰਨ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ। ਅੱਜ ਦੀ ਚੋਣ ਮੀਟਿੰਗ ਵਿੱਚ ਓਲਡ ਸਟੂਡੈਂਟਸ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਹਰਦੀਪ ਸਿੰਘ ਭਰੂਰ, ਸਾਬਕਾ ਜਨਰਲ ਸਕੱਤਰ ਐਡਵੋਕੇਟ ਸ਼ੰਕਰ ਪੂਰੀ, ਸਰਪੰਚ ਮਨਿੰਦਰ ਸਿੰਘ ਲਖਮੀਰਵਾਲਾ, ਮਨਪ੍ਰੀਤ ਸਿੰਘ, ਸਾਬਕਾ ਸਕੱਤਰ ਪ੍ਰੋ ਕੁਲਦੀਪ ਸਿੰਘ ਬਾਹੀਆ, ਪ੍ਰੋਫੈਸਰ ਮੁਖਤਿਆਰ ਸਿੰਘ, ਅਨੂਪ ਇੰਦਰ ਸਿੰਘ ਧਾਲੀਵਾਲ, ਮਾਸਟਰ ਸੁਖਪਾਲ ਸਿੰਘ, ਹਰਵਿੰਦਰ ਸਿੰਘ ਗਿੱਲ, ਪ੍ਰੋ ਸਤਿੰਦਰ ਸਿੰਘ ਢਿੱਲੋਂ, ਪ੍ਰੋ ਧਰਮਿੰਦਰ ਸਿੰਘ, ਜਸਬੀਰ ਸਿੰਘ ਬਖਸ਼ੀਵਾਲਾ, ਐਡਵੋਕੇਟ ਹਰਪ੍ਰੀਤ ਸਿੰਘ ਗਿੱਲ, ਕੁਲਵਿੰਦਰ ਸਿੰਘ ਗਿੱਲ, ਗੁਰਦਾਸ ਸਿੰਘ ਗਿੱਲ, ਅਮਨ ਮਾਨਸ਼ਾਹੀਆ, ਸੁਖਬੀਰ ਸਿੰਘ ਧਾਲੀਵਾਲ, ਪ੍ਰਿਤਪਾਲ ਸਿੰਘ ਹਨੀ ਆਦਿ ਹਾਜ਼ਰ ਸਨ। ਕਾਲਜ਼ ਪ੍ਰਿੰਸੀਪਲ ਡਾਕਟਰ ਸੁਖਵਿੰਦਰ ਸਿੰਘ ਅਤੇ ਸੇਵਾ ਮੁਕਤ ਡਿਪਟੀ ਡਾਇਰੈਕਟਰ ਪ੍ਰਿੰਸੀਪਲ ਪਰਮਿੰਦਰ ਸਿੰਘ ਨੇ ਪ੍ਰਧਾਨ ਚੁਣੇ ਜਾਣ ਤੇ ਰਿੰਪਲ ਧਾਲੀਵਾਲ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਹੈ ਕਿ ਓਐਸਏ ਦੇ ਨਵੇਂ ਬਣੇ ਪ੍ਰਧਾਨ ਰਿੰਪਲ ਧਾਲੀਵਾਲ ਕਾਲਜ਼ ਦੀ ਬਿਹਤਰੀ ਲਈ ਸੁਹਿਰਦ ਯਤਨ ਕਰਨਗੇ। 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ