Sunday, April 26, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਅੱਜ ਵਧੇਗੀ ਗ਼ਰਮੀ, ਪਾਰਾ 42 ਡਿਗਰੀ ਤਕ ਜਾਣ ਦੀ ਸੰਭਾਵਨਾ

May 27, 2021 09:44 AM
SehajTimes

ਨਵੀਂ ਦਿੱਲੀ: ਪੰਜਾਬ ਤੇ ਹਰਿਆਣਾ 'ਚ ਅੱਜ ਤੇ ਕੱਲ੍ਹ ਗਰਮੀ ਵਧਣ ਦੀ ਸੰਭਾਵਨਾ ਹੈ। ਬੀਤੇ ਦੋ ਦਿਨਾਂ ਤੋਂ ਪੰਜਾਬ ਵਿਚ ਧੁੱਪ ਵੀ ਤਿਖੀ ਹੋ ਗਈ ਹੈ ਅਤੇ ਲੂ ਵੀ ਚਲਣ ਲੱਗ ਪਈ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਔਖਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਰਹੇਗਾ। ਇਸ ਤੋਂ ਇਲਾਵਾ ਦੇਸ਼ ਭਰ ਵਿਚ ਮੌਸਮ ਦੀ ਤਾਜ਼ਾ ਜਾਣਕਾਰੀ ਅਨੁਸਾਰ ਦਿੱਲੀ 'ਚ ਪਿਛਲੇ ਦਿਨੀਂ ਮੌਸਮ ਇਕਸਾਰ ਬਣਿਆ ਹੋਇਆ ਹੈ। ਦਿਨ 'ਚ ਤੇਜ਼ ਧੁੱਪ ਦੇ ਨਾਲ ਹਵਾਵਾਂ ਵੀ ਚੱਲ ਰਹੀਆਂ ਹਨ। ਉੱਥੇ ਹੀ ਯੂਪੀ-ਪੰਜਾਬ ਦੇ ਕਈ ਇਲਾਕਿਆਂ 'ਚ ਗਰਮੀ ਨੇ ਆਪਣਾ ਅਸਰ ਦਿਖਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਇੱਥੇ ਤਾਪਮਾਨ 42 ਡਿਗਰੀ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਮੌਸਮ ਸਾਫ ਰਹੇਗਾ ਤੇ 28 ਮਈ ਤੋਂ ਪੱਛਮੀ ਗੜਬੜੀ ਐਕਟਿਵ ਹੋਵੇਗੀ। ਇਸ ਨਾਲ ਉੱਚੇ ਖੇਤਰਾਂ 'ਚ ਬਰਫਬਾਰੀ ਤੇ ਬਾਰਸ਼ ਤੇ ਕੁਝ ਹੇਠਲੇ ਖੇਤਰਾਂ 'ਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਸੂਬੇ 'ਚ ਦੋ ਜੂਨ ਤਕ ਪੱਛਮੀ ਗੜਬੜੀ ਐਕਟਿਵ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਹੁਣ ਤਿੰਨ ਦਿਨਾਂ ਤੱਕ ਗਰਮੀ ਤੋਂ ਕਿਸੇ ਤਰ੍ਹਾਂ ਦੀ ਰਾਹਤ ਨਹੀਂ ਮਿਲੇਗੀ ।  ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 41 ਅਤੇ ਹੇਠਲਾ ਤਾਪਮਾਨ 27 ਡਿਗਰੀ ਤੱਕ ਰਹਿ ਸਕਦਾ ਹੈ ।  ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਅਤੇ ਹੇਠਲਾ ਤਾਪਮਾਨ 28 ਡਿਗਰੀ ਤੱਕ ਰਹਿ ਸਕਦਾ ਹੈ ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ