Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਲੱਗੇਗਾ ਪਲੇਸਮੈਂਟ ਕੈਂਪ

April 02, 2025 03:44 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਊਰੋ ਵਿਖੇ 3 ਤੇ 4 ਅਪ੍ਰੈਲ ਨੂੰ ਵੱਖ-ਵੱਖ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ  3 ਅਪ੍ਰੈਲ ਨੂੰ ਟੀਮ ਲੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੇਲਜ਼ ਅਫ਼ਸਰ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 22 ਤੋਂ 28 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ। ਇਸੇ ਤਰ੍ਹਾਂ 4 ਅਪ੍ਰੈਲ ਨੂੰ ਕਵਾਡਰੈਂਟ ਟੈਲੀਵੈਂਚਰਜ਼ ਵੱਲੋਂ ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਪਲੇਸਮੈਂਟ ਕੈਂਪ ਲੱਗੇਗਾ, ਜਿਸ ਵਿੱਚ ਬਾਰ੍ਹਵੀਂ/ਗ੍ਰੈਜੂਏਸ਼ਨ ਪਾਸ 20 ਤੋਂ 35 ਸਾਲ ਉਮਰ ਦੇ ਲੜਕੇ ਹਿੱਸਾ ਲੈ ਸਕਦੇ ਹਨ।
             ਉਨ੍ਹਾਂ ਕਿਹਾ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 3 ਤੇ 4 ਅਪ੍ਰੈਲ ਨੂੰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਨ੍ਹਾਂ ਕੈਂਪਾਂ ਵਿੱਚ ਹਿੱਸਾ ਲੈ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ ਆਜ਼ਾਦੀ ਦੇ ਏਨੇ ਸਾਲਾਂ ਬਾਅਦ ਵੀ ਅਸੀਂ ਪੁਰਾਣੇ ਸਿਸਟਮ ਦੇ ਗੁਲਾਮ ਹਾਂ, ਕੀ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਏਸੇ ਕਰਕੇ ਸ਼ਹੀਦ ਹੋਏ ਸਨ? ਭਗਵੰਤ ਸਿੰਘ ਮਾਨ ਚਾਰ ਸਾਲਾਂ ਵਿੱਚ ਸਾਰੇ ਵਾਅਦੇ ਪੂਰੇ ਹੋਣ ਨਾਲ ਵਿਰੋਧੀ ਬੁਖਲਾਏ, ਉਨ੍ਹਾਂ ਕੋਲ ਚੋਣਾਂ ਮੌਕੇ ਲੋਕਾਂ ਕੋਲ ਜਾਣ ਦਾ ਕੋਈ ਮੁੱਦਾ ਨਹੀਂ ਬਚਿਆ-ਭਗਵੰਤ ਸਿੰਘ ਮਾਨ ਅਕਾਲੀ-ਭਾਜਪਾ ਅਤੇ ਕਾਂਗਰਸ ਨੇ ਵਾਰੋ-ਵਾਰੀ ਪੰਜਾਬ ਨੂੰ ਲੁੱਟਿਆ, ਹੁਣ ਇਨ੍ਹਾਂ ਪਾਰਟੀਆਂ ਨੂੰ ਲੋਕ ਕਦੇ ਮੌਕਾ ਨਹੀਂ ਦੇਣਗੇ-ਭਗਵੰਤ ਸਿੰਘ ਮਾਨ ਸਾਰੇ ਵਿਰੋਧੀ ਕੁਰਸੀ ਦੀ ਲੜਾਈ ਲੜ ਰਹੇ ਹਨ ਅਤੇ ਭਗਵੰਤ ਮਾਨ ਲੋਕਾਂ ਦੇ ਹੱਕਾਂ ਦੀ ਲੜਾਈ ਲੜ ਰਿਹਾ-ਭਗਵੰਤ ਸਿੰਘ ਮਾਨ ਮੋਦੀ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਵਿੱਚ ਸ਼ਹੀਦ ਹੋਏ 750 ਕਿਸਾਨਾਂ ਨੂੰ ਪੰਜਾਬ ਭੁੱਲਿਆ ਨਹੀਂ-ਭਗਵੰਤ ਸਿੰਘ ਮਾਨ

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: ਡਾ. ਬਲਜੀਤ ਕੌਰ ਟ੍ਰੈਫਿਕ ਜਾਮ ਤੋਂ ਛੁਟਕਾਰਾ, ਹਾਦਸਿਆਂ ਵਿੱਚ ਆਏਗੀ ਕਮੀ—ਡਾ. ਬਲਜੀਤ ਕੌਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਬਪੱਖੀ ਵਿਕਾਸ ਲਈ ਵਚਨਬੱਧ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਲੇਰਕੋਟਲਾ ਵਿਖੇ ਈਦ ਉਲ ਫਿਤਰ ਦੀ ਨਮਾਜ਼ ਚੰਦ ਨਜ਼ਰ ਆਉਣ ਤੇ ਸਵੇਰੇ 9:15 ਵਜੇ ਅਦਾ ਕੀਤੀ ਜਾਵੇਗੀ

ਕਾਮਰੇਡਾਂ ਨੇ ਸੁਨਾਮ ਪੁੱਜਣ ਮੌਕੇ ਜਥੇ ਦਾ ਕੀਤਾ ਸਵਾਗਤ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਕਾਂਗਰਸੀਆਂ ਨੇ ਅਮਨ ਅਰੋੜਾ ਦੀ ਕੋਠੀ ਦਾ ਕੀਤਾ ਘਿਰਾਓ

ਸਾਹਿਤਕਾਰਾਂ ਨੇ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜਦਾ 

ਸ਼ਹੀਦੀ ਸਮਾਰਕ ਤੇ ਨਤਮਸਤਕ ਹੋਏ ਗੌਰਵ ਕ੍ਰਿਸ਼ਨ ਸ਼ਾਸਤਰੀ 

ਠੇਕਾ ਮੁਲਾਜ਼ਮਾਂ ਨੇ ਮੰਤਰੀ ਅਰੋੜਾ ਦੇ ਘਰ ਮੂਹਰੇ ਫੂਕੀਆਂ ਬਜ਼ਟ ਦੀਆਂ ਕਾਪੀਆਂ