Monday, June 16, 2025

Chandigarh

ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. 30 ਅਪ੍ਰੈਲ ਤੱਕ ਲਾਜ਼ਮੀ

April 02, 2025 07:28 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ 30 ਅਪ੍ਰੈਲ ਤੱਕ ਲਾਜ਼ਮੀ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ 30 ਅਪ੍ਰੈਲ ਤੱਕ ਈ ਕੇ ਵਾਈ ਸੀ ਕਰਵਾਉਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਈ. ਕੇ. ਵਾਈ. ਸੀ. ਨਾ ਹੋਣ ਦੀ ਸੂਰਤ ਵਿੱਚ, ਅਗਲੇ ਕਣਕ ਦੇ ਵੰਡ ਚੱਕਰ ਦੌਰਾਨ, ਸਮਾਰਟ ਰਾਸ਼ਨ ਕਾਰਡ ਧਾਰਕ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ।

Have something to say? Post your comment

 

More in Chandigarh

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਗਈ 'ਸੀ ਐਮ ਦੀ ਯੋਗਸ਼ਾਲਾ' ਵਿੱਚ ਯੋਗਾ ਕਰਨ ਨਾਲ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਆ ਰਿਹਾ ਹੈ ਬਦਲਾਅ

ਆਰ.ਟੀ.ਓ. ਮੋਹਾਲੀ ਵਲੋਂ ਟ੍ਰੈਫ਼ਿਕ ਤੇ ਟਰਾਂਸਪੋਰਟ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਰਵਾਈ