Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਯੂ.ਟੀ. ਦੇ ਮੁੱਖ ਸਕੱਤਰ ਨੂੰ ਆਪਣੀ ਚਿੱਤਰ ਕਲਾ ਕੀਤੀ ਪੇਸ਼

April 03, 2025 12:05 PM
SehajTimes

ਚੰਡੀਗੜ੍ਹ : ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ "ਮੋਰ ਦੀ ਸ਼ਾਨ - ਭਾਰਤ ਦੀ ਸ਼ਾਨ" ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਹੈ। ਇਹ ਕਲਾਕ੍ਰਿਤੀ ਭਾਰਤ ਦੇ ਰਾਸ਼ਟਰੀ ਪੰਛੀ ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਮਨੁੱਖ ਤੇ ਕੁਦਰਤ ਦਰਮਿਆਨ ਅੰਦਰੂਨੀ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਰਚਨਾਤਮਕ ਯਤਨ ਵਜੋਂ ਕੰਮ ਕਰਦੀ ਹੈ।

ਇਸ ਦਾ ਉਦੇਸ਼ ਰਾਸ਼ਟਰ ਦੇ ਵੱਖ-ਵੱਖ ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਾਰਤ ਦੀ ਵਿਭਿੰਨ ਕਲਾਵਾਂ ਨੂੰ ਜੋੜਨ ਵਾਲੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।

ਇਸ ਮੌਕੇ ਸ੍ਰੀ ਰਾਜੀਵ ਵਰਮਾ ਨੇ ਹਰਪ੍ਰੀਤ ਸੰਧੂ ਦੇ ਕਲਾਤਮਕ ਯੋਗਦਾਨ ਨੂੰ ਮਾਨਤਾ ਦਿੱਤੀ ਅਤੇ ਇਸ ਕੰਮ ਨੂੰ ਭਾਰਤ ਦੇ ਵਾਤਾਵਰਣ ਅਤੇ ਸੱਭਿਆਚਾਰਕ ਵਿਰਾਸਤ ਦੀ ਚਿੱਤਰਰੇਖੀ ਪ੍ਰਤੀਨਿਧਤਾ ਦੱਸਿਆ। ਉਨ੍ਹਾਂ ਨੇ ਵਾਤਾਵਰਣ ਪ੍ਰਤੀ ਚੇਤਨਾ ਅਤੇ ਰਾਸ਼ਟਰੀ ਧਰੋਹਰਾਂ ਦੀ ਕਦਰ ਕਰਨ ਦੀ ਭਾਵਨਾ ਪੈਦਾ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦੀ ਸਾਰਥਕਤਾ 'ਤੇ ਜ਼ੋਰ ਦਿੱਤਾ।

ਇਸ ਮੌਕੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਸੰਦੀਪ ਐਸ ਧਾਲੀਵਾਲ ਅਤੇ ਸ੍ਰੀਮਤੀ ਪੂਜਾ ਗੁਪਤਾ ਵੀ ਹਾਜ਼ਰ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ