Tuesday, March 17, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਸੁਣੀਆਂ, ਵਾਜਿਬ ਮੰਗਾਂ ਨੂੰ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

April 04, 2025 03:20 PM
SehajTimes

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਮੁਸਕਿਲਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਮਿਲਣ ਆਏ ਵੱਖ ਵੱਖ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨਾਲ ਮੁਲਾਕਾਤ ਕੀਤੀ ।

ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਨੇ ਮੰਤਰੀ ਸ੍ਰੀ ਭਗਤ ਨੂੰ ਆਪਣੀ ਵੱਖ ਵੱਖ ਮੁਸਕਿਲਾਂ ਬਾਰੇ ਜਾਣੂ ਕਰਵਾਇਆ। ਮੰਤਰੀ ਨੇ ਉਨ੍ਹਾਂ ਦੀਆਂ ਮੁਸਕਿਲਾਂ ਨੂੰ ਬਹੁਤ ਧਿਆਨ ਨਾਲ ਸੁਣਿਆਂ ਅਤੇ ਬਹੁਤੀਆ ਮੁਸਕਿਲਾਂ ਨੂੰ ਤੁਰੰਤ ਮੌਕੇ ਤੇ ਹੀ ਹੱਲ ਕਰ ਦਿੱਤਾ। ਸ੍ਰੀ ਭਗਤ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਬਰਾਂ ਦੀ ਰਹਿੰਦੀਆਂ ਵਾਜਿਬ ਮੁਸਕਿਲਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ। ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਆਜ਼ਾਦੀ ਘੁਲਾਟੀਆਂ ਦੀਆਂ ਮੁਸਕਿਲਾਂ ਬਿਨਾਂ ਕਿਸੇ ਦੇਰੀ ਤੋਂ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਬੋਲਦਿਆਂ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੇ ਪਰਿਵਾਰ ਬਹੁਤ ਸਤਿਕਾਰ ਅਤੇ ਦੇਖਭਾਲ ਦੇ ਹੱਕਦਾਰ ਹਨ। ਪੰਜਾਬ ਸਰਕਾਰ ਉਨ੍ਹਾਂ ਦੇ ਅਧਿਕਾਰਾਂ ਅਤੇ ਲਾਭਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਉਨ੍ਹਾਂ ਨਾਲ ਖੜੀ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਮਾਨਤਾ ਦਿੰਦੀ ਹੈ ਅਤੇ ਉਨ੍ਹਾਂ ਦਾ ਸਨਮਾਨ ਕਰਦੀ ਹੈ। ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਸਮਰਪਿਤ ਹੈ ।

Have something to say? Post your comment

 

More in Chandigarh

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵਿਰੋਧੀ ਧਿਰ ਦੇ ਆਗੂ ਨੂੰ ਕਰੜੇ ਹੱਥੀਂ ਲਿਆ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਸੂਬਾ ਪੱਧਰੀ ਸਿਹਤ ਕੈਂਪਾਂ ਹੇਠ 37 ਹਜ਼ਾਰ ਬਜ਼ੁਰਗ ਨਾਗਰਿਕਾਂ ਦੀ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ

ਗੈਂਗਸਟਰਾਂ ‘ਤੇ ਵਾਰ ਦਾ 55ਵਾਂ ਦਿਨ: ਪੰਜਾਬ ਪੁਲਿਸ ਨੇ 363 ਥਾਵਾਂ ‘ਤੇ ਕੀਤੀ ਛਾਪੇਮਾਰੀ; 172 ਗ੍ਰਿਫ਼ਤਾਰ

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਲਈ ਪੰਜਾਬ ਬਜਟ 2026-27 ਵਿੱਚ 2,000 ਕਰੋੜ ਰੁਪਏ ਦਾ ਉਪਬੰਧ ਇਸਨੂੰ ਹੋਰ ਮਜ਼ਬੂਤੀ ਦੇਵੇਗਾ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਆਂਗਣਵਾੜੀ ਸੈਂਟਰਾਂ ਵਿੱਚ ਸਵੱਛਤਾ ਅਤੇ ਸਫਾਈ ਸੁਵਿਧਾਵਾਂ ਮਜ਼ਬੂਤ ਕਰਨ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ

ਪ੍ਰੋਗ੍ਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਦੌਰਾਨ ਆਈਟੀ ਅਤੇ ਆਈਟੀਈਐਸ ਖੇਤਰ ਨੂੰ ਮਿਲਿਆ ਭਰਪੂਰ ਹੁੰਗਾਰਾ