Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Malwa

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ

February 23, 2021 09:31 AM
Surjeet Singh Talwandi

ਪਟਿਆਲਾ : ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਅੱਜ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਕੋਵਿਡ ਵੈਕਸੀਨ ਕੋਵੀਸ਼ੀਲਡ ਦਾ ਟੀਕਾ ਲਗਵਾਇਆ। ਇਸ ਮੌਕੇ ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਬਿਨ੍ਹਾਂ ਕਿਸੇ ਝਿਜਕ ਤੋਂ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਅਿਾ ਜਾਵੇ।
ਕੋਵਿਡ-19 ਵੈਕਸੀਨ ਦੇ ਟੀਕੇ ਨੂੰ ਸੁਰੱਖਿਅਤ ਦੱਸਦਿਆਂ ਸ੍ਰੀ ਗੈਂਦ ਨੇ ਕਿਹਾ ਕਿ ਮਜ਼ਬੂਤ ਤੇ ਸਿਹਤਮੰਦ ਸਮਾਜ ਦੀ ਸਿਰਜਣਾ ਤੇ ਕੋਵਿਡ ਤੋਂ ਬਚਾਅ ਲਈ ਇਹ ਜਰੂਰੀ ਹੈ ਕਿ ਸਾਨੂੰ ਕੋਵਿਡ ਦਾ ਟੀਕਾ ਸਮੇਂ ਸਿਰ ਲਗਵਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹ ਕਿ ਕੋਵਿਡ ਦੀ ਨਵੀਂ ਲਹਿਰ ਉਠਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਲਈ ਸਾਨੂੰ ਕੋਵਿਡ ਦਾ ਟੀਕਾ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਕੋਵਿਡ ਦਾ ਟੀਕਾ ਲਗਵਾਉਣ ਬਾਅਦ ਸ੍ਰੀ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਸ੍ਰੀ ਗੈਂਦ ਨੇ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲਿਆ।
ਸ੍ਰੀ ਗੈਂਦ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਕੇਸਾਂ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਾਸਕ ਨਾ ਲਗਾਉਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਸ੍ਰੀ ਗੈਂਦ ਨੂੰ ਪਟਿਆਲਾ ਜ਼ਿਲ੍ਹ੍ਹੇ ਅੰਦਰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਹੁਣ ਤੱਕ 8600 ਲੋਕਾਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ, ਜਿਨ੍ਹਾਂ 'ਚ ਸਿਹਤ ਕਾਮੇ, ਪੁਲਿਸ, ਸੁਰੱਖਿਆ ਫੋਰਸ, ਮਾਲ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਕਾਮੇ ਸ਼ਾਮਲ ਹਨ।

Have something to say? Post your comment

 

More in Malwa

ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ 9 ਮਈ ਨੂੰ

ਭੱਜ-ਦੌੜ ਅਤੇ ਮਾਨਸਿਕ ਤਣਾਅ ਭਰੀ ਜ਼ਿੰਦਗੀ ਵਿੱਚ ਵਰਦਾਨ ਸਾਬਤ ਹੋ ਸਕਦਾ ਹੈ ਯੋਗ: ਡਾ. ਜਗਦੀਪ ਸਿੰਘ

"ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਚਮਕਾਉਣਾ ਸਾਡੀ ਪਹਿਲ": ਮੇਅਰ

ਕੋਠੀਆਂ ਦੇ ਮਾਲਕ ਪਿਛਲੇ 4 ਸਾਲਾਂ ਤੋਂ ਉਜਾੜ ‘ਚ ਰਹਿਣ ਲਈ ਮਜ਼ਬੂਰ ਆਖਿਰ ਪ੍ਰਭ ਆਸਰਾ ਨੇ ਦਿੱਤੀ ਸ਼ਰਨ

ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਅਤੇ ਵਾਤਾਵਰਣ ਰੁਚੀ ਪੈਦਾ ਕਰਨ ਲਈ ਲਗਾਤਾਰ ਉਪਰਾਲੇ ਜਾਰੀ

ਪਿੰਡ ਹਰੀਨੌ ਦਾ ਕੁਝ ਕੁ ਦਿਨ ਪਹਿਲਾਂ ਬਣਿਆ ਰਜਬਾਹਾ ਪਹਿਲਾ ਪਾਣੀ ਨਾ ਝੱਲ ਸਕਿਆ

ਨਿਸ਼ਕਾਮ ਸੇਵਾ ਸੰਮਤੀ ਵੱਲੋਂ 275ਵਾਂ ਮਾਸਿਕ ਮੁਫ਼ਤ ਰਾਸ਼ਨ ਵੰਡ ਸਮਾਰੋਹ ਆਯੋਜਿਤ ਮੁੱਖ ਮਹਿਮਾਨਾਂ ਨੇ ਰਾਸ਼ਨ ਨਾਲ ਭਰੀਆਂ ਵਾਹਨੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪਰਮਿੰਦਰ ਸਿੱਧੂ ਨੇ ਢਾਈ ਲੱਖ ਕਿਲੋਮੀਟਰ ਸਾਇਕਲ ਦਾ ਸਫਰ ਕੀਤਾ ਪੂਰਾ

ਫੂਡ ਸੇਫਟੀ ਅਫਸਰ ਨੇ ਦੁੱਧ ਵੇਚਣ ਵਾਲੇ ਵੇਂਡਰਾਂ ਦੀ ਕੀਤੀ ਜਾਂਚ, 9 ਦੁੱਧ ਦੇ ਸੈਂਪਲ ਲਏ

ਐਸ ਆਰ ਐਸ ਵਿਦਿਆਪੀਠ ਵਿੱਚ ਕਲਾਸ 11-12 ਦੇ ਵਿਦਿਆਰਥੀਆਂ ਲਈ ਵਿਅਕਤਿਤਵ ਵਿਕਾਸ ਅਤੇ ਸੰਚਾਰ ਕੌਸ਼ਲ ਵਰਕਸ਼ਾਪ ਦਾ ਆਯੋਜਨ