Thursday, April 30, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਕੀਤਾ ਜਾਵੇਗਾ ਸੂਬੇ ਦਾ ਦੌਰਾ

April 05, 2025 06:01 PM
SehajTimes

ਚੰਡੀਗੜ੍ਹ : ਪੰਜਾਬ ਰਾਜ ਦੇ ਅਨੂਸੁਚਿਤ ਜਾਤੀਆਂ ਦੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦਾ ਦੌਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਅੱਜ ਇਥੇ ਇਕ ਪ੍ਰੈਸ ਨੋਟ ਰਾਹੀਂ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਦਾ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਦੌਰਾ ਕੀਤਾ ਜਾਵੇਗਾ।
ਬੁਲਾਰੇ ਨੇ ਦੱਸਿਆ ਕਿ 6 ਅਪ੍ਰੈਲ 2025 ਨੂੰ ਬੀ.ਆਰ ਅੰਬੇਡਕਰ ਸਟੱਡੀ ਸਰਕਲ ਸੈਂਟਰ ਪਿੰਡ ਸਲੇਮਪੁਰ, ਨੇੜੇ ਸਿੱਧਵਾਂ ਬੇਟ ਜਿਲ੍ਹਾਂ ਲੁਧਿਆਣਾ, 13 ਅਪ੍ਰੈਲ 2025 ਨੂੰ ਬਹੁਜਨ ਕਰਮਚਾਰੀ ਅਤੇ ਸੇਵਾ ਮੁਕਤ ਕਰਮਚਾਰੀ ਸੰਘ ਵਲੋਂ ਅਜ਼ਮੇਰ ਪੈਲੇਸ, ਮਲੋਟ ਰੋਡ, ਮੁਕਤਸਰ ਸਾਹਿਬ ਵਿਖੇ,14ਅਪ੍ਰੈਲ 2025 ਨੂੰ ਨਵਾਂਸ਼ਹਿਰ, 19ਅਪ੍ਰੈਲ 2025 ਨੂੰ ਐਸ.ਸੀ./ਬੀ.ਸੀ. ਕਰਮਚਾਰੀ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ/ਪੀ.ਐਸ.ਟੀ.ਸੀ.ਐਲ ਵਲੋਂ ਥਰਮਲ ਪਲਾਂਟ ਨੂਹੋ ਕਾਲੋਨੀ, ਰੋਪੜ ਵਿਖੇ ਅਤੇ 20ਅਪ੍ਰੈਲ 2025 ਨੂੰ ਸੰਗਰੂਰ ਦੇ ਪਾਰੁਲ ਪੈਲੇਸ ਵਿਖੇ ਬੀ.ਆਰ. ਅੰਬੇਡਕਰ ਵੈੱਲਫੇਅਰ ਅਤੇ ਚੈਰੀਟੇਬਲ ਮੰਚ ਅਤੇ ਸਹਿਯੋਗੀ ਜਥੇਬੰਦੀਆਂ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ। 13ਅਪ੍ਰੈਲ 2025 ਨੂੰ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ਼ਾਮ ਦੇ ਸਮਾਗਮਾਂ ਵਿੱਚ ਹਾਜ਼ਰੀ ਭਰਕੇ ਜਾਗਰੂਕਤਾ ਅਭਿਆਨ ਜਾਰੀ ਰੱਖਣਗੇ।

ਇਨ੍ਹਾਂ ਸਮਾਗਮਾਂ ਵਿੱਚ ਲੋਕਾਂ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਕੰਮਕਾਜ, ਭਾਰਤੀ ਸੰਵਿਧਾਨ ਅਤੇ ਦੇਸ਼ ਦੇ ਕਨੂੰਨ ਵਿੱਚ ਗਰੀਬਾਂ, ਮਜਲੂਮਾਂ, ਅਨੁਸੂਚਿਤ ਜਾਤੀਆਂ ਤੇ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ, ਅਧਿਕਾਰਾਂ, ਸਮਾਜਿਕ ਸੁਰੱਖਿਆ ਸਬੰਧੀ ਵੀ ਜਾਣਕਾਰੀ ਦਿੱਤੀ ਜਾਵੇਗੀ।

Have something to say? Post your comment

 

More in Chandigarh

ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ*

ਡਾਇਰੈਕਟਰ ਐਸ. ਸੀ. ਈ. ਆਰ. ਟੀ. ਵੱਲੋਂ ਮਿਸ਼ਨ ਸਮਰੱਥ ਸਬੰਧੀ ਸਕੂਲਾਂ ਦਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਸਿਹਤ ਬੀਮਾ ਕਾਰਡ ਜ਼ਰੀਏ ਜ਼ਿਲ੍ਹੇ ਦੇ ਕਈ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਉਪਲਭਧ*

ਰੇਲਵੇ ਟਰੈਕ 'ਤੇ ਆਈਈਡੀ ਧਮਾਕੇ ਦੀ ਕੋਸ਼ਿਸ਼ ਦਾ ਮਾਮਲਾ

ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਬਦਲਣ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਮਈ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅਧਿਕਾਰੀਆਂ ਨੂੰ 3100 ਪੇਂਡੂ ਸਟੇਡੀਅਮਾਂ ਦਾ ਕੰਮ ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ