Tuesday, October 13, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

National

LPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾ

April 08, 2025 02:42 PM
SehajTimes

LPG ਗੈਸ ਸਿਲੰਡਰਾਂ ਦੀਆਂ ਕੀਮਤਾਂ ਵਧ ਗਈਆਂ ਹਨ। ਘਰੇਲੂ ਗੈਸ ਸਿਲੰਡਰ ਤੇ ਉਜਵਲਾ ਯੋਜਨਾ ਤਹਿਤ ਮਿਲਣ ਵਾਲੇ ਸਿਲੰਡਰ ‘ਤੇ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਹੁਣ 803 ਰੁਪਏ ਦੀ ਥਾਂ 853 ਰੁਪਏ ‘ਚ ਸਿਲੰਡਰ ਮਿਲੇਗਾ।

ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ LPG ਦੀ ਕੀਮਤ ਵਿਚ 50 ਰੁਪਏ ਪ੍ਰਤੀ ਸਿਲੰਡਰ ਦੇ ਵਾਧੇ ਦਾ ਐਲਾਨ ਕੀਤਾ। ਮੰਤਰੀ ਨੇ ਕਿਹਾ ਕਿ ਉਜਵਲਾ ਤੇ ਸਾਧਾਰਨ ਸ਼੍ਰੇਣੀ ਦੇ ਗਾਹਕਾਂ ਦੋਵਾਂ ਲਈ ਗੈਸ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਨਵੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਜਾਣਗੀਆਂ।
ਆਮ ਖਪਤਕਾਰਾਂ ਲਈ 14.2 ਕਿਲੋ ਦੇ ਐਲਪੀਜੀ ਸਿਲੰਡਰ ਦੀ ਕੀਮਤ 803 ਰੁਪਏ ਤੋਂ ਵਧ ਕੇ 853 ਰੁਪਏ ਹੋ ਜਾਵੇਗੀ ਅਤੇ ਉੱਜਵਲਾ ਸਕੀਮ ਤਹਿਤ ਖਪਤਕਾਰਾਂ ਲਈ 14.2 ਕਿਲੋਗ੍ਰਾਮ ਵਾਲੇ ਸਿਲੰਡਰ ਦੀ ਕੀਮਤ 503 ਰੁਪਏ ਤੋਂ ਵਧ ਕੇ 553 ਰੁਪਏ ਹੋ ਜਾਵੇਗੀ। 

Have something to say? Post your comment

More in National

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ : ਕਾਂਗੜਾ ਵਿੱਚ ਭਾਰੀ ਮੀਂਹ

ਚੋਣ ਕਮਿਸ਼ਨ ਵਿਵਾਦ : ਜਦੋਂ ਤੱਕ ਭਾਜਪਾ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਚੀਜ਼ਾਂ ਨਹੀਂ ਬਦਲਣਗੀਆਂ : ਅਖਿਲੇਸ਼ ਯਾਦਵ

ਪਟਨਾ ਜੰਕਸ਼ਨ ਨੇੜੇ ਚਾਂਦਨੀ ਚੌਕ ਇਲੈਕਟ੍ਰਾਨਿਕ ਮਾਰਕੀਟ ਵਿੱਚ ਸਟੋਰੇਜ ਹਾਊਸ ਵਿੱਚ ਲੱਗੀ ਅੱਗ

ਈ.ਡੀ. ਵਲੋਂ ਅਤਿਵਾਦ ਫ਼ੰਡਿੰਗ ਲਈ ਅਫ਼ਗਾਨਿਸਤਾਨ ਭੇਜੇ 74 ਕਰੋੜ ਦਾ ਪਰਦਾਫ਼ਾਸ਼ ਕੀਤਾ

ਨੇਪਾਲ ਵਿੱਚ ਭਿਆਨਕ ਹੜ੍ਹ ਦਾ ਕਹਿਰ

ਆਜ਼ਾਦੀ ਦੀ ਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਹਰ ਨਾਗਰਿਕ ਆਪਣਾ ਫਰਜ਼ ਨਿਭਾਏ: ਹਰਮੀਤ ਸਿੰਘ ਕਾਲਕਾ

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

ਸਿਖਿਆ ਮੰਤਰੀ ਦੇ ਅਸਤੀਫ਼ਾ ਤੋਂ ਬਾਅਦ ਜੰਤਰ-ਮੰਤਰ ’ਤੇ ਜਸ਼ਨ ਅਤੇ ਰਖਿਆ ਮੌਨ

ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਮਨੀਪੁਰ ਵਿੱਚ ਹੁਣ ਨਾਗਾ-ਕੂਕੀ ਟਕਰਾਅ